Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਜੁਲਾਈ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Indian Army: ਲੱਦਾਖ ਵਿੱਚ ਪੰਜਾਬ ਦੇ ਦੋ ਜਵਾਨ ਸ਼ਹੀਦ
– ICC Rankings: ਅਭਿਸ਼ੇਕ ਸ਼ਰਮਾ ਪਹਿਲੀ ਵਾਰ ਨੰਬਰ-1 ਟੀ-20 ਬੱਲੇਬਾਜ਼ ਬਣਿਆ: CM ਮਾਨ ਵੱਲੋਂ ਵਧਾਈ
– Punjab: ਪੰਜਾਬੀਆਂ ਨੂੰ ਅੱਜ ਵੱਡੇ ਤੋਹਫ਼ੇ ਦੇਣਗੇ CM ਮਾਨ ਤੇ ਅਰਵਿੰਦ ਕੇਜਰੀਵਾਲ, ਪੜ੍ਹੋ ਵੇਰਵਾ
– Weather Update: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ, ਪੜ੍ਹੋ ਵੇਰਵਾ
– Crime News: ਫਿਰੋਜ਼ਪੁਰ ‘ਚ ਡਾਕਟਰ ‘ਤੇ ਚੱਲੀਆਂ ਗੋਲ਼ੀਆਂ, ਹਾਲਤ ਗੰਭੀਰ
– Australia ਦੇ ਮੈਲਬੌਰਨ ‘ਚ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
– India Vs England : ਐਂਡਰਸਨ-ਤੇਂਦੁਲਕਰ ਟਰਾਫੀ ਦਾ ਪੰਜਵਾਂ ਟੈਸਟ ਅੱਜ ਤੋਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























