• Latest
  • Trending
Punjab Election: ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ

Punjab Election: ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ

1 year ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

4 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

4 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

4 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

7 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

7 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

7 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

8 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

8 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Saturday, November 21, 2026
No Result
View All Result
14 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Election: ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ

July 31, 2025
in ਸਿਆਸੀ, ਖਬਰਾਂ, ਪੰਜਾਬ
Punjab Election: ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ

Tarn Taran Byelection

Punjab Election: ਪੰਜਾਬ ‘ਚ ਇੱਕ ਵਾਰ ਫੇਰ ਹੋਣਗੀਆਂ ਚੋਣਾਂ, ਪੜ੍ਹੋ ਵੇਰਵਾ

ਚੰਡੀਗੜ੍ਹ, 31 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਵਿੱਚ ਸੂਬਾ ਸਰਕਾਰ ਦੇ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਚੋਣਾਂ (Punjab Election) ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਸੂਬੇ ਦੇ ਸਮੂਹ ਏਡੀਸੀ (D) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਹੈ ਕਿ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਮਿਤੀ 5 ਅਕਤੂਬਰ 2025 ਤੱਕ ਕਰਵਾਈਆਂ ਜਾਣ।

Punjab Election
Punjab Election

ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ, “ਪੰਚਾਇਤ ਸੰਮਤੀਆਂ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ (Punjab Election) ਸਰਕਾਰ ਵਲੋਂ ਮਿਤੀ 05.10.2025 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਆਪ ਵਲੋਂ ਭੇਜੇ ਗਏ ਬਲਾਕਾਂ ਦੇ ਪੁਨਰਗਠਨ ਕਰਨ ਸਬੰਧੀ ਤਜਵੀਜਾਂ ਮੰਤਰੀ ਮੰਡਲ ਵਲੋਂ ਕੀਤੀ ਗਈ ਮੀਟਿੰਗ ਵਿਚ ਪ੍ਰਵਾਨ ਕਰ ਲਈਆਂ ਗਈਆਂ ਹਨ। ਇਸ ਅਨੁਸਾਰ ਹੀ ਪੰਚਾਇਤ ਸੰਮਤੀਆਂ ਅਤੇ ਜਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਬਣਾਏ ਜਾਣੇ ਹਨ। ਇਸ ਸਬੰਧੀ ਅੱਜ ਮਿਤੀ 30.07.2025 ਨੂੰ ਮਾਨਯੋਗ ਪ੍ਰਬੰਧਕੀ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਨਿਮਨ ਹਸਤਾਖਰ ਵਲੋਂ ਵੀ.ਸੀ. ਰਾਹੀਂ ਆਪ ਨੂੰ ਚੋਣ ਹਲਕੇ ਬਨਾਉਣ ਸਬੰਧੀ ਹੇਠ ਲਿਖੇ ਨਿਰਦੇਸ਼ ਦਿੱਤੇ ਹਨ:-

1. ਬਲਾਕਾਂ ਦੇ ਪੁਨਰਗਠਨ ਸਬੰਧੀ ਭੇਜੀਆਂ ਗਈਆਂ ਤਜਵੀਜਾਂ ਅਨੁਸਾਰ ਹੀ ਚੋਣ ਹਲਕੇ ਬਣਾਏ ਜਾਣ
2. ਚੋਣ ਹਲਕੇ ਬਣਾਉਣ ਲਈ ਸਾਰੇ ਸਟੈਕ ਹੋਲਡਰਾਂ ਨਾਲ ਤਾਲਮੇਲ/ਮੀਟਿੰਗ ਕਰਕੇ ਚੋਣ ਹਲਕੇ ਤਿਆਰ ਕੀਤੇ ਜਾਣ
3. ਚੋਣ ਹਲਕੇ ਬਣਾਉਣ ਸਮੇਂ ਨਿਯਮਾਂ ਨੂੰ ਧਿਆਨ ਵਿਚ ਰੱਖਿਆ ਜਾਵੇ
4. ਇਹ ਚੋਣ ਹਲਕੇ ਨੱਥੀ ਪ੍ਰੋਫਾਰਮਿਆਂ ਵਿਚ ਹੀ ਭਰ ਕੇ ਭੇਜੇ ਜਾਣ

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਖੁਦ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਨੱਥੀ ਪ੍ਰਫਾਰਮੇ ਵਿਚ ਬਣਾ ਕੇ ਮਿਤੀ 04.08.2025 ਨੂੰ 11.00 ਵਜੇ ਅਧਿ-ਸੂਚਨਾਂ ਦੀਆਂ 2-2 ਕਾਪੀਆਂ ਪੈਨ ਡਰਾਈਵ ਸਮੇਤ ਲਿਆਉਣ। ਚੋਣ ਹਲਕੇ ਨਕਸ਼ੇ ਵਿਚ ਵਖਰੇ-ਵੱਖਰੇ ਰੰਗਾਂ ਵਿਚ ਦਰਸਾ ਕੇ ਨਕਸ਼ਾ ਭੇਜਿਆ ਜਾਵੇ ਤਾਂ ਜੋ ਘੋਖ ਕੀਤੀ ਜਾ ਸਕੇ ਕਿ ਚੋਣ ਹਲਕੇ ਨਾਲ ਲੱਗਦੀਆਂ ਗਰਾਮ ਪੰਚਾਇਤਾਂ ਦੇ ਬਣਾਏ ਗਏ ਹਨ।

ਪੰਚਾਇਤ ਸੰਮਤੀਆਂ/ਜਿਲ੍ਹਾ ਪ੍ਰੀਸਦਾਂ ਵਿਚ ਆਉਂਦੀਆਂ ਗਰਾਮ ਸਭਾਵਾਂ ਸਮੇਤ ਪਿੰਡ ਦੇ ਨਾਮ ਤੇ ਹੱਦਬਸਤ ਨੰਬਰ ਦਰਸਾਏ ਜਾਣ। ਇਹ ਵੀ ਸਰਟੀਫਿਕੇਟ ਦਿੱਤਾ ਜਾਵੇ ਕਿ ਹਰ ਇੱਕ ਪੰਚਾਇਤ ਸੰਮਤੀ ਦੇ ਸਮੂਹ ਪਿੰਡ/ਗਰਾਮ ਸਭਾਵਾਂ ਤਜਵੀਜ਼ ਕੀਤੇ ਚੋਣ ਹਲਕਿਆਂ ਵਿਚ ਸ਼ਾਮਿਲ ਹਨ ਅਤੇ ਕੋਈ ਵੀ ਪਿੰਡ ਜਾਂ ਗਰਾਮ ਸਭਾ ਖੇਤਰ ਅਜਿਹਾ ਨਹੀਂ ਹੈ ਜੋ ਪੰਚਾਇਤ ਸੰਮਤੀ/ਜਿਲ੍ਹਾ ਪ੍ਰੀਸ਼ਦ ਦੇ ਚੋਣ ਹਲਕੇ ਵਿਚ ਸ਼ਾਮਿਲ ਕਰਨ ਤੋਂ ਰਹਿ ਗਿਆ ਹੋਵੇ।”

ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸਮੇਂ ਸਿਰ ਸੰਪੰਨ ਕਰਵਾਉਣ ਲਈ ਸਾਰੇ ਸੰਭਵ ਉਪਾਇਆ ਕੀਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Electionpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
1 day ago
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 