• Latest
  • Trending
ਅਕਾਲੀ ਦਲ ਵੱਲੋਂ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਅਕਾਲੀ ਦਲ ਵੱਲੋਂ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

8 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

5 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

13 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

18 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

40 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

January 10, 2019
in ਪੰਜਾਬ
ਅਕਾਲੀ ਦਲ ਵੱਲੋਂ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

ਅਕਾਲੀ ਦਲ ਵੱਲੋਂ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗakali
ਚੰਡੀਗੜ•/10 ਜਨਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਇਸ ਗੱਲ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਰੇਤ ਮਾਫੀਆ ਖ਼ਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ? ਪਾਰਟੀ ਨੇ ਇਸ ਗੈਰਕਾਨੂੰਨੀ ਧੰਦੇ ਵਿਚ ਲੱਗੇ ਦੋਸ਼ੀਆਂ, ਸਹਿ-ਦੋਸ਼ੀਆਂ ਅਤੇ ਉਹਨਾਂ ਦੇ ਸਰਗਨਿਆਂ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਬੁਲਾਰੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਵਾਂਸ਼ਹਿਰ ਜ਼ਿਲ•ੇ ਅੰਦਰ ਬੈਰਸਲ ਦੀ ਸਰਕਾਰੀ ਰੇਤ ਖੱਡ ਵਿਚੋਂ ਕੀਤੀ ਜਾ ਰਹੀ ਗੈਰਕਾਨੂੰਨੀ ਰੇਤ ਮਾਇਨਿੰਗ ਸੰਬੰਧੀ ਖੁਲਾਸਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਪ੍ਰਸਾਸ਼ਨ ਦੀ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਲੁੱਟ ਅਤੇ ਵਾਤਾਵਰਣ ਨਾਲ ਹੋ ਰਹੀ ਛੇੜਛਾੜ ਨੂੰ ਰੋਕਣ ਵਿਚ ਬਿਲਕੁੱਲ ਵੀ ਦਿਲਚਸਪੀ ਨਹੀਂ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਦੀ ਜਾਂਚ ਰਾਹੀਂ ਇਹ ਪਤਾ ਲਾਉਣਾ ਚਾਹੀਦਾ ਹੈ ਕਿ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਪਿੱਛੇ ਕੌਣ ਹੈ ਅਤੇ  ਇਸ ਬੇਰੋਕ ਗੈਰਕਾਨੂੰਨੀ ਰੇਤ ਮਾਈਨਿੰਗ ਨੂੰ ਸਰਕਾਰ ਮੂਕ ਦਰਸ਼ਕ ਬਣੀ ਕਿਉਂ ਵੇਖ ਰਹੀ ਹੈ? ਇਸ ਮਾਮਲੇ ਲੋੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਤੁਰੰਤ ਦੋਸ਼ੀਆਂ ਖ਼ਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਰੇਤ ਮਾਫੀਆਂ ਉਹਨਾਂ ਰੇਤ ਦੀਆਂ ਖੱਡਾਂ ਨੂੰ ਵੀ ਨਹੀਂ ਬਖਸ਼ ਰਿਹਾ ਹੈ, ਜਿਹੜੀਆ ਮਾਈਨਿੰਗ ਵਿਭਾਗ ਵੱਲੋਂ ਬੋਲੀਕਾਰ ਵੱਲ ਰਹਿੰਦੇ ਬਕਾਏ ਜਾਂ ਹੋਰ ਬੇਨਿਯਮੀਆਂ ਕਰਕੇ ਬੰਦ ਕੀਤੀਆਂ ਜਾ ਚੁੱਕੀਆ ਹਨ। ਉਹਨਾਂ ਕਿਹਾ ਕਿ ਬੈਰਸਲ ਦੀ ਖੱਡ, ਜਿੱਥੇ ਬੁੱਧਵਾਰ ਨੂੰ ਗੈਰਕਾਨੂੰਨੀ ਰੇਤ ਮਾਈਨਿੰਗ ਹੁੰਦੀ ਫੜੀ ਗਈ ਸੀ, ਨੂੰ  ਮਾਈਨਿੰਗ ਵਿਭਾਗ ਵੱਲੋਂ 13 ਦਸੰਬਰ 2018 ਤੋਂ ਬੋਲੀਕਾਰ ਵੱਲ ਰਹਿੰਦੇ ਬਕਾਏ ਕਰਕੇ ਬੰਦ ਕੀਤਾ ਹੋਇਆ ਸੀ।  ਉਹਨਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਇਹ ਗੈਰਕਾਨੂੰਨੀ ਗਤੀਵਿਧੀ ਜ਼ਿਲ•ਾ ਪ੍ਰਸਾਸ਼ਨ ਦੀਆਂ ਨਜ਼ਰਾਂ ਤੋਂ ਕਿਵੇਂ ਬਚ ਗਈ? ਜ਼ਿਲ•ਾ ਅਧਿਕਾਰੀਆਂ ਖ਼ਿਲਾਫ ਅਜਿਹੀ ਕੋਤਾਹੀ ਲਈ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹ ਵੀ ਪਤਾ ਲਾਉਣਾ ਚਾਹੀਦਾ ਹੈ ਕਿ ਕਿਤੇ ਇਹ ਕੋਤਾਹੀ ਜਾਣਬੁੱਝ ਕੇ ਤਾਂ ਨਹੀਂ ਸੀ ਕੀਤੀ ਗਈ? ਉਹਨਾਂ ਕਿਹਾ ਕਿ ਇਹ ਵੀ ਹੈਰਾਨੀ ਦੀ ਗੱਲ ਹੈ ਕਿ ਵਿਜੀਲੈਂਸ ਵਿਭਾਗ ਦੁਆਰਾ ਰੇਤ ਖੱਡ ਉੱਤੇ ਛਾਪਾ ਮਾਰੇ ਜਾਣ ਮਗਰੋਂ ਵੀ ਜ਼ਿਲ•ਾ ਪ੍ਰਸਾਸ਼ਨ ਨੇ ਦੋਸ਼ੀਆਂ ਨੂੰ ਫੜਣ ਲਈ ਕੋਈ ਯਤਨ ਨਹੀਂ ਕੀਤਾ।
ਸੂਬੇ ਅੰਦਰ ਰੇਤੇ ਦੀ ਬੇਰੋਕ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਲਈ ਸਰਕਾਰੀ ਮਸ਼ੀਨਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਰੇਤ ਮਾਫੀਆ ਪੰਜਾਬ ਦੇ ਮੁੱਖ ਮੰਤਰੀ ਨਾਲੋਂ ਵੀ ਵੱਧ ਤਾਕਤਵਰ ਹੈ। ਉਹਨਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਗੈਰਕਾਨੂੰਨੀ ਮਾਈਨਿੰਗ ਨੂੰ ਕੰਟਰੋਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ, ਰੇਤ ਮਾਫੀਆ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਹ ਇਸ ਲਈ ਵਾਪਰਿਆ ਹੈ, ਕਿਉਂਕਿ ਰੇਤ ਮਾਫੀਆ ਦੇ ਹੱਥ ਕਾਂਗਰਸ ਹਾਈਕਮਾਂਡ ਤਕ ਜਾਂਦੇ ਹਨ। ਇਹੀ ਵਜ•ਾ ਹੈ ਕਿ ਮੁੱਖ ਮੰਤਰੀ ਰੇਤ ਮਾਫੀਆ ਨੂੰ ਕੰਟਰੋਲ ਕਰਨ ਅਤੇ ਇਸ ਦੇ ਖਿਲਾਫ ਕਾਰਵਾਈ ਕਰਨ ਤੋਂ ਬੇਵਸ ਹੈ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਰੇਤ ਮਾਫੀਆ, ਨਸ਼ਾ ਮਾਫੀਆ ਅਤੇ ਖੇਤੀ ਕਰਜ਼ਿਆਂ ਦੀ ਮੁਕੰਮਲ ਮਾਫੀ ਵਰਗੇ ਮੁੱਦੇ ਉਠਾ ਕੇ ਸੱਤਾ ਵਿਚ ਆਈ ਸੀ। ਉਹਨਾਂ ਕਿਹਾ ਕਿ ਪਿਛਲੇ 2 ਸਾਲਾਂ ਵਿਚ ਪੰਜਾਬ ਅੰਦਰ ਗੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਸ਼ਿਆਂ ਵਿਚ ਅਥਾਹ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਮੁਕਰਨ ਮਗਰੋਂ ਲਗਭਗ 600 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੁਆਬ ਦੇਣਾ ਚਾਹੀਦਾ ਹੈ ਕਿ ਉਹ ਰੇਤ ਮਾਫੀਆ ਨੂੰ ਕੰਟਰੋਲ ਕਰਨ ਸਮੇਤ ਹਰ ਫਰੰਟ ਉੱਤੇ ਕਿਉਂ ਨਾਕਾਮ ਹੋਇਆ ਹੈ?

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 