• Latest
  • Trending
ਪੰਜਾਬ ਨੇ ਕੇਂਦਰ ਨੂੰ ਐਸ.ਸੀ. ਦੇ ਲੰਬਿਤ 1286 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ

ਪੰਜਾਬ ਨੇ ਕੇਂਦਰ ਨੂੰ ਐਸ.ਸੀ. ਦੇ ਲੰਬਿਤ 1286 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ

8 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

5 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

13 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

18 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

40 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਕੇਂਦਰ ਨੂੰ ਐਸ.ਸੀ. ਦੇ ਲੰਬਿਤ 1286 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ

January 10, 2019
in ਪੰਜਾਬ
ਪੰਜਾਬ ਨੇ ਕੇਂਦਰ ਨੂੰ ਐਸ.ਸੀ. ਦੇ ਲੰਬਿਤ 1286 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ

ਪੰਜਾਬ ਨੇ ਕੇਂਦਰ ਨੂੰ ਐਸ.ਸੀ. ਦੇ ਲੰਬਿਤ 1286 ਕਰੋੜ ਰੁਪਏ ਜਾਰੀ ਕਰਨ ਲਈ ਆਖਿਆ

• ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ

• ਸਾਂਪਲਾ ਵੱਡੀ ਗਿਣਤੀ ਗ਼ਰੀਬ ਵਿਦਿਆਰਥੀਆਂ ਦੇ ਸਿੱਖਿਆ ਸਰੋਕਾਰਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ‘ਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨ: ਧਰਮਸੋਤ

ਚੰਡੀਗੜ•/ਨਵੀਂ ਦਿੱਲੀ, 10 ਜਨਵਰੀ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਨਰ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਕਰਕੇ ਕੇਂਦਰ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਪਿ ਸਕੀਮ ਤਹਿਤ 1286 ਕਰੋੜ ਦੇ ਕੇਂਦਰ ਵੱਲ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਆਖਿਆ ਕਿਉਂਜੋ ਕੇਂਦਰ ਵੱਲੋਂ ਕੀਤੀ ਜਾ ਰਹੀ ਇਸ ਦੇਰੀ ਕਾਰਨ ਗ਼ਰੀਬ ਵਰਗਾਂ ਨਾਲ ਸਬੰਧਤ ਪੰਜਾਬ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੇਂਦਰੀ ਮੰਤਰੀ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਵੱਲੋਂ ਪੰਜਾਬ ਨੂੰ ਇਹ 1286 ਕਰੋੜ ਜਾਰੀ ਕਰਨ ਵਿੱਚ ਪਹਿਲਾਂ ਹੀ ਬਹੁਤ ਦੇਰੀ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਇਨ•ਾਂ ਕੁੱਲ ਬਕਾਇਆ ਫੰਡਾਂ ਵਿੱਚੋਂ 719 ਕਰੋੜ ਰੁਪਏ ਵਿੱਤੀ ਸਾਲ 2016-17 ਦੇ ਹਨ ਅਤੇ 567 ਕਰੋੜ ਰੁਪਏ ਵਿੱਤੀ ਸਾਲ 2017-18 ਦੇ ਹਨ ਜਿਨ•ਾਂ ਨੂੰ ਜਾਰੀ ਕਰਨ ਵਿੱਚ ਕੇਂਦਰ ਵੱਲੋਂ ਕੀਤੀ ਜਾ ਰਹੀ ਦੇਰੀ ਕਾਰਨ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਸਮੱਸਿਆਵਾਂ ਆ ਰਹੀਆਂ ਹਨ।

ਉਨ•ਾਂ ਨੇ ਸ੍ਰੀ ਗਹਿਲੋਤ ਨੂੰ ਬਿਨ•ਾਂ ਕਿਸੇ ਹੋਰ ਦੇਰੀ ਤੋਂ ਇਹ ਫੰਡ ਪੰਜਾਬ ਨੂੰ ਜਾਰੀ ਕਰਨ ਲਈ ਆਖਿਆ ਤਾਂ ਜੋ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਪ੍ਰਮੁੱਖਤਾ ਨਾਲ ਕੀਤਾ ਜਾ ਸਕੇ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੁਆਰਾ ਪਹਿਲਾਂ ਜਾਰੀ ਕੀਤੇ ਗਏ 327 ਕਰੋੜ ਰੁਪਏ ਦੇ ਵਰਤੋ ਸਰਟੀਫਿਕੇਟ ਪਹਿਲਾਂ ਹੀ ਕੇਂਦਰੀ ਮੰਤਰਾਲੇ ਨੂੰ ਦਿੱਤੇ ਜਾ ਚੁੱਕੇ ਹਨ।

ਕੇਂਦਰੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗਹਿਲੋਤ ਵੱਲੋਂ ਉਨ•ਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਕਾਲਰਸ਼ਿਪ ਸਕੀਮ ਤਹਿਤ ਇਹ ਫੰਡ ਆਉਂਦੇ ਫਰਵਰੀ ਮਹੀਨੇ ਤੱਕ ਜਾਰੀ ਕਰ ਦਿੱਤੇ ਜਾਣਗੇ।

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੱਲੋਂ ਇਹ ਬਿਆਨ ਦੇਣ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਜਾਰੀ ਫੰਡਾਂ ਦੇ ਵਰਤੋ ਸਰਟੀਫਿਕੇਟ ਹਾਲੇ ਤੱਕ ਮੁਹੱਈਆ ਨਹੀਂ ਕਰਵਾਏ ਗਏ, ਲਈ ਸਖਤ ਅਲੋਚਨਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਪਹਿਲਾਂ 327 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਮੁਹੱਈਆ ਕਰਵਾ ਦਿੱਤੇ ਗਏ ਹਨ ਤਾਂ ਸ੍ਰੀ ਸਾਂਪਲਾ ਨੂੰ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਆਪਣੇ ਮੰਤਰਾਲੇ ਨਾਲ ਤਾਲਮੇਲ ਕਰਕੇ ਤੱਥ ਚੈਕ ਕਰਨ ਲੈਣੇ ਚਾਹੀਦੇ ਹਨ। ਉਨ•ਾਂ ਕਿਹਾ ਕਿ ਸ੍ਰੀ ਸਾਂਪਲਾ ਨੂੰ ਅਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਸਿਆਸਤ ਨਹੀਂ ਖੇਡਣੀ ਚਾਹੀਦੀ ਜਿਸ ਨਾਲ ਪੰਜਾਬ ਦੇ ਲੱਖਾਂ ਗਰੀਬ ਵਿਦਿਆਰਥੀਆਂ ਦਾ ਵਿਦਿਅਕ ਭਵਿੱਖ ਜੁੜਿਆ ਹੋਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 