• Latest
  • Trending
Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

11 months ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

13 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

43 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

47 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

1 hour ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

2 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

3 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

July 31, 2025
in ਖਬਰਾਂ, ਪੰਜਾਬ
Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ 

ਚੰਡੀਗੜ੍ਹ, 31 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੀ ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਤੇ ਸਰਕਾਰੀ ਕਾਰਵਾਈ ‘ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਹਨ।

ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 25 ਜੂਨ 2025 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਮਜੀਠੀਆ ਦੇ ਸਮਰਥਕਾਂ ਦੀ ਤਿੱਖੀ ਬਹਿਸ ਅਤੇ ਹੱਥੋਪਾਈ ਹੋਈ। ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ। ਹੁਣ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Most Popular

Hukamnama Sri Darbar Sahib Today – 04 June 2026 | Ang 877 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 04-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 