Big Breaking: ਦੁਪਿਹਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਮਾਨ ਸਰਕਾਰ ਦੀ ਨਿਵੇਕਲੀ ਪਹਿਲ; ਹੁਣ ਸਕੂਲਾਂ ‘ਚ ਬੱਚਿਆਂ ਨੂੰ ਪੜਾਇਆ ਜਾਵੇਗਾ ਨਸ਼ਾ ਮੁਕਤ ਪੰਜਾਬ Curriculum
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤ ਅਦਾਲਤ ਵਲੋਂ ਭਗੌੜਾ ਕਰਾਰ
ਉਪ-ਰਾਸ਼ਟਰਪਤੀ ਚੋਣਾਂ ਦਾ ਹੋਇਆ ਐਲਾਨ
ਭਾਰਤੀ ਫੁੱਟਬਾਲ ਟੀਮ ਨੂੰ 13 ਸਾਲਾਂ ਬਾਅਦ ਮਿਲਿਆ ਭਾਰਤੀ ਕੋਚ, ਇਸ ਸਾਬਕਾ ਖਿਡਾਰੀ ਨੂੰ ਸੌਪੀ ਜ਼ਿੰਮੇਵਾਰੀ
ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ; ਵਧੀਆਂ ਮੁਸ਼ਕਿਲਾਂ
New York ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ
ਹਰਿਆਣਵੀ ਯੂਟਿਊਬਰ ਦੀ ਪਤਨੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਹਰਿਦੁਆਰ ਪਹੁੰਚੀ
ਬ੍ਰਿਟੇਨ ਨੇ ਭਾਰਤ ਨੂੰ ਦਮਨਕਾਰੀ ਦੇਸ਼ਾਂ ਦੀ ਸੂਚੀ ਵਿੱਚ ਪਾਇਆ























