• Latest
  • Trending
ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਉਮੀਦਵਾਰ ਮੈਦਾਨ ਵਿਚ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਉਮੀਦਵਾਰ ਮੈਦਾਨ ਵਿਚ

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

6 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

41 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਉਮੀਦਵਾਰ ਮੈਦਾਨ ਵਿਚ

September 27, 2017
in ਪੰਜਾਬ
ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਉਮੀਦਵਾਰ ਮੈਦਾਨ ਵਿਚ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਉਮੀਦਵਾਰ ਮੈਦਾਨ ਵਿਚ

ਚੰਡੀਗੜ, 27 ਸਤੰਬਰ (ਵਿਸ਼ਵ ਵਾਰਤਾ) : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ 11 ਉਮੀਦਵਾਰ  ਚੋਣ ਮੈਦਾਨ ਵਿਚ ਹਨ ।ਅੱਜ ਕਾਗਜ਼ ਵਾਪਸ ਲੈਣ ਦੇ ਅੰਤਿਮ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਨਹੀਂ ਲਏ ਗਏ ।ਉਕਤ ਜਾਣਕਾਰੀ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ. ਮਨਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਅੱਜ ਇਥੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਨਾਮਜਦਗੀ ਪੱਤਰ ਵਾਪਸ ਲੈਣ ਦਾ ਅੱਜ ਅੰਤਿਮ ਦਿਨ ਸੀ ।
ਉਨ੍ਹਾਂ ਦੱੱਸਿਆ ਕਿ ਅੱਜ ਸਾਰੇ ਉਮੀਦਵਾਰ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ।  ਭਾਰਤੀ ਜਨਤਾ ਪਾਰਟੀ ਦੇ ਸਵਰਨ ਸਲਾਰੀਅ ਨੂੰ ਚੋਣ ਨਿਸ਼ਾਨ ਕਮਲ , ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਨੀਲ ਕੁਮਾਰ ਜਾਖੜ ਨੂੰ ਚੋਣ ਨਿਸ਼ਾਨ ਹੱਥ, ਆਮ ਆਦਮੀ ਪਾਰਟੀ ਦੇ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਕੁਮਾਰ ਖਜੂਰੀਆ ਨੂੰ ਚੋਣ ਨਿਸ਼ਾਨ ਝਾੜੂ, ਮੇਘ ਦੇਸ਼ਮ ਪਾਰਟੀ ਦੀ ਸੰਤੋਸ਼ ਕੁਮਾਰੀ ਨੂੰ ਚੋਣ ਨਿਸ਼ਾਨ ਬੰਸਰੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਕੁਲਵੰਤ ਸਿੰਘ ਨੂੰ ਚੋਣ ਨਿਸ਼ਾਨ ਟਰੱਕ, ਹਿੰਦੋਸਤਾਨ ਸ਼ਕਤੀ ਸੈਨਾ ਦੇ ਰਜਿੰਦਰ ਸਿੰਘ ਨੂੰ ਚੋਣ ਨਿਸ਼ਾਨ ਨਾਰੀਅਲ  ਅਤੇ ਅਜਾਦ ਉਮੀਦਵਾਰ  ਸਤਨਾਮ ਸਿੰਘ ਨੂੰ ਚੋਣ ਨਿਸ਼ਾਨ ਬੱਲਾ, ਸੰਦੀਪ ਕੁਮਾਰ ਨੂੰ ਚੋਣ ਨਿਸ਼ਾਨ ਮੋਮਬੱਤੀਆਂ, ਪਰਦੀਪ ਕੁਮਾਰ ਨੂੰ ਚੋਣ ਨਿਸ਼ਾਨ ਹੀਰਾ, ਪਰਵਿੰਦਰ ਸਿੰਘ ਨੂੰ ਚੋਣ ਨਿਸ਼ਾਨ ਸੀਟੀ ਅਤੇ ਪਵਨ ਕੁਮਾਰ ਨੂੰ ਚੋਣ ਨਿਸ਼ਾਨ ਆਟੋ ਰਿਕਸ਼ਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਿਤੀ 11 ਅਕਤੂਬਰ 2017 ਦਿਨ ਬੁੱਧਵਾਰ ਨੂੰ ਸਵੇਰੇ 8:00 ਵਜੇਂ ਤੋਂ ਸ਼ਾਮ 5:00 ਵਜੇਂ ਤੱਕ ਵੋਟਾਂ ਦਾ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਮਿਤੀ 15 ਅਕਤੂਬਰ 2017 ਦਿਨ ਐਤਵਾਰ ਨੂੰ ਹੋਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 