• Latest
  • Trending
SGPC ਦੀ GNDU ਦੇ VC ‘ਤੇ ਵੱਡੀ ਕਾਰਵਾਈ, ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਕੀਤਾ ਬਾਹਰ

1 year ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

19 minutes ago
National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

34 minutes ago
Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

1 hour ago
International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

2 hours ago
Punjab: ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਪ੍ਰੀਖਿਆ ਦੇਣ ਲਈ ਪੰਜਾਬ ਯੂਨੀਵਰਸਿਟੀ ਪਹੁੰਚੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਹੋਮੁਜ਼ ਸਟ੍ਰੇਟ ’ਤੇ ਹੁਣ ਕਿਸ ਦਾ ਕਬਜ਼ਾ ! ਈਰਾਨ ਜਾਂ ਅਮਰੀਕਾ ?

Chandigarh: ਸੁਖਨਾ ਝੀਲ ’ਚ ਵਧਿਆ ਪਾਣੀ ਦਾ ਪੱਧਰ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

Canada ‘ਚ ਇੱਕ ਹੋਰ ਪੰਜਾਬਣ ਕੁੜੀ ਦੀ ਮੌਤ

4 hours ago
Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

Patiala ’ਚ ਔਰਤ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Thursday, August 20, 2026
No Result
View All Result
35 °c
Chandigarh
30 ° Fri
30 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਦੀ GNDU ਦੇ VC ‘ਤੇ ਵੱਡੀ ਕਾਰਵਾਈ, ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਕੀਤਾ ਬਾਹਰ

August 2, 2025
in ਖਬਰਾਂ, ਧਾਰਮਿਕ, ਪੰਜਾਬ
SGPC ਦੀ GNDU ਦੇ VC ‘ਤੇ ਵੱਡੀ ਕਾਰਵਾਈ, ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਕੀਤਾ ਬਾਹਰ

SGPC

– ਸ਼੍ਰੋਮਣੀ ਕਮੇਟੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾਇਆ

ਅੰਮ੍ਰਿਤਸਰ, 2 ਅਗਸਤ 2025 (ਵਿਸ਼ਵ ਵਾਰਤਾ) – ਆਰਐਸਐਸ ਮੁਖੀ ਸਾਹਮਣੇ ਵਿਚਾਰ ਚਰਚਾ ਦੌਰਾਨ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਸਿੱਖ ਭਾਵਨਾਵਾਂ (SGPC) ਨੂੰ ਸੱਟ ਮਾਰਨ ਕਰਕੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ’ਚੋਂ ਹਟਾ ਦਿੱਤਾ ਹੈ।

SGPC
SGPC

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਡਾ. ਕਰਮਜੀਤ ਸਿੰਘ ਆਰਐਸਐਸ ਮੁਖੀ ਨਾਲ ਕੀਤੀ ਵਾਰਤਾ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਹਨ।

ਇਸ ’ਤੇ ਸੰਗਤਾਂ ਵੱਲੋਂ ਪੁੱਜ ਰਹੇ ਇਤਰਾਜਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਤੋਂ ਹਟਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ

by Ranjit Singh
August 20, 2026
0

National: ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 20 ਅਗਸਤ (ਵਿਸ਼ਵ ਵਾਰਤਾ) – ਦਿੱਲੀ ਵਿੱਚ ਪਾਕਿਸਤਾਨ...

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

by Ranjit Singh
August 20, 2026
0

Big News: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ ਨਵੀਂ ਦਿੱਲੀ, 20 ਅਗਸਤ...

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ

by Ranjit Singh
August 20, 2026
0

International: 153 ਯਾਤਰੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਦੇ ਦੋਵੇਂ ਪਾਇਲਟ 36 ਹਜ਼ਾਰ ਫੁੱਟ ਦੀ ਉਚਾਈ ’ਤੇ ਸੁੱਤੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ

by Jaspreet Kaur
August 20, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ):ਕੌਮੀ ਇਨਸਾਫ਼ ਮੋਰਚੇ...

Most Popular

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

by Ankit
3 weeks ago
0

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ ਕਮਿਊਨਿਟੀ ਬ੍ਰਿਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 