Big Breaking : ਦੁਪਿਹਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

*BJP ‘ਚ ਸ਼ਾਮਿਲ ਹੋਏ ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ
*Punjab Police ਦੀ ਵੱਡੀ ਕਾਰਵਾਈ: ਰੰਧਾਵਾ ਦੇ ਪੁੱਤ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ
*ਸਾਬਕਾ ਵਿਧਾਇਕ ਚੌਧਰੀ ਇੰਦਰ ਨੈਨ ਦਾ ਦਿਹਾਂਤ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
*Jammu Kashmir ਦੇ ਕੁਲਗਾਮ ਵਿੱਚ ਇੱਕ ਅੱਤਵਾਦੀ ਢੇਰ: ਕਾਰਵਾਈ ਅਜੇ ਵੀ ਜਾਰੀ
*Kamala Harris ਨੇ ਰਾਜਨੀਤੀ ਛੱਡਣ ਦਾ ਕੀਤਾ ਐਲਾਨ
*ਆਜ਼ਾਦੀ ਦਿਵਸ ਮੌਕੇ CM ਮਾਨ ਸਮੇਤ ਸਾਰੇ ਮੰਤਰੀ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ ? ਪੂਰਾ ਸ਼ਡਿਊਲ ਜਾਰੀ
*ਐਂਡਰਸਨ-ਤੇਂਦੁਲਕਰ ਟਰਾਫੀ ; ਓਵਲ ਟੈਸਟ ਦਾ ਅੱਜ ਤੀਜਾ ਦਿਨ
*ਅੱਜ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ
*ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਭਾਜਪਾ ‘ਚ ਸ਼ਾਮਿਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























