• Latest
  • Trending
Entertainment News: ਹੋਟਲ ਦੇ ਕਮਰੇ ‘ਚੋ ਵਿੱਚੋਂ ਮਿਲੀ ਮਸ਼ਹੂਰ ਅਦਾਕਾਰ ਦੀ ਲਾਸ਼

1 year ago
Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

2 minutes ago
Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

34 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

1 hour ago
Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

3 hours ago
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

4 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

5 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

Hindi News
English News
Friday, September 11, 2026
No Result
View All Result
33 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment News: ਹੋਟਲ ਦੇ ਕਮਰੇ ‘ਚੋ ਵਿੱਚੋਂ ਮਿਲੀ ਮਸ਼ਹੂਰ ਅਦਾਕਾਰ ਦੀ ਲਾਸ਼

-ਮਨੋਰੰਜਨ ਜਗਤ 'ਚ ਸੋਗ ਦੀ ਲਹਿਰ

August 2, 2025
in ਖਬਰਾਂ, ਫ਼ਿਲਮੀ
Entertainment News: ਹੋਟਲ ਦੇ ਕਮਰੇ ‘ਚੋ ਵਿੱਚੋਂ ਮਿਲੀ ਮਸ਼ਹੂਰ ਅਦਾਕਾਰ ਦੀ ਲਾਸ਼

Entertainment News: ਹੋਟਲ ਦੇ ਕਮਰੇ ‘ਚੋ ਵਿੱਚੋਂ ਮਿਲੀ ਮਸ਼ਹੂਰ ਅਦਾਕਾਰ ਦੀ ਲਾਸ਼

-ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

-ਅੱਜ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਲੱਗੇਗਾ ਪਤਾ 

ਮੁੰਬਈ, 2 ਅਗਸਤ (ਵਿਸ਼ਵ ਵਾਰਤਾ): ਮਲਿਆਲਮ ਫਿਲਮ ਅਦਾਕਾਰ ਅਤੇ ਮਿਮਿਕਰੀ ਕਲਾਕਾਰ ਕਲਾਭਵਨ ਨਵਾਸ ਕੋਚੀ ਦੇ ਛੋਟਾਨੀਕਾਰਾ ਦੇ ਇੱਕ ਹੋਟਲ ਵਿੱਚ ਮ੍ਰਿਤਕ ਪਾਏ ਗਏ ਹਨ। 52 ਸਾਲਾ ਅਦਾਕਾਰ ਕਲਾਭਵਨ ਇੱਕ ਫਿਲਮ ਦੀ ਸ਼ੂਟਿੰਗ ਲਈ ਇਸ ਹੋਟਲ ਵਿੱਚ ਠਹਿਰੇ ਹੋਏ ਸਨ। ਹੋਟਲ ਸਟਾਫ ਨੇ ਤੁਰੰਤ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਜਿਸ ਤੋਂ ਬਾਅਦ ਕਲਾਭਵਨ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਕਲਾਭਵਨ ਨਿਵਾਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਪੁਲਿਸ ਦੇ ਅਨੁਸਾਰ ਉਸਦੇ ਕਮਰੇ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਕਲਾਭਵਨ ਨਿਵਾਸ ਦਾ ਪੋਸਟਮਾਰਟਮ ਅੱਜ ਕਲਾਮਾਸਰੀ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਕੀਤਾ ਜਾਵੇਗਾ। ਉਸ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨ ਪਤਾ ਲੱਗੇਗਾ।

ਕਲਾਭਵਨ ਨਵਾਸ ਇੱਕ ਪ੍ਰਤਿਭਾਸ਼ਾਲੀ ਅਦਾਕਾਰ ਅਤੇ ਮਿਮਿਕਰੀ ਕਲਾਕਾਰ ਸਨ। ਦਰਸ਼ਕਾਂ ਦੁਆਰਾ ਉਨ੍ਹਾਂ ਦੀ ਮਿਮਿਕਰੀ, ਅਦਾਕਾਰੀ ਅਤੇ ਗਾਇਕੀ ਲਈ ਵੀ ਕਾਫੀ ਪਸੰਦ ਕੀਤਾ ਜਾਂਦਾ ਸੀ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅਦਾਕਾਰ ਕਲਾਭਵਨ ਨਵਾਸ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiENTERTAINMENT NEWSLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

by Ranjit Singh
September 11, 2026
0

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ - ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ...

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

by Ranjit Singh
September 11, 2026
0

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ ਮਹਾਰਾਸ਼ਟਰ, 11 ਸਤੰਬਰ (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਭੰਡਾਰਾ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਅੱਗੇ ਨਹੀਂ ਹੋਣਗੇ ਪੇਸ਼ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ...

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ

by Ranjit Singh
September 11, 2026
0

Breaking: ਪਾਕਿਸਤਾਨ ਧਾਰਮਿਕ ਯਾਤਰਾ ਲਈ ਨਿਯਮ ਹੋਏ ਸਖ਼ਤ, ਪ੍ਰਾਈਵੇਟ ਟੂਰ ’ਤੇ ਰੋਕ - ਹੁਣ SGPC-HSGMC ਰਾਹੀਂ ਹੀ ਜਾਣਗੇ ਜਥੇ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ – ਐਡਵੋਕੇਟ ਧਾਮੀ

by Ranjit Singh
September 11, 2026
0

Punjab: ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ - ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ...

Most Popular

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
4 weeks ago
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 