• Latest
  • Trending
Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

1 year ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

44 minutes ago
Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

1 hour ago
Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

2 hours ago
Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

2 hours ago
Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

4 hours ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

4 hours ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

4 hours ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

5 hours ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

5 hours ago
Hindi News
English News
Monday, September 21, 2026
No Result
View All Result
34 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

August 2, 2025
in ਖਬਰਾਂ, ਪੰਜਾਬ
Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ ਕੀਤੇ ਜਾਣ ਵਾਲੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਇੱਕ ਸਿਹਤ ਕੇਂਦਰ ਤਕਰੀਬਨ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਇੱਥੇ ਮੈਡੀਕਲ ਸਹਾਇਤਾ ਦੇ ਨਾਲ-ਨਾਲ ਦਵਾਈਆਂ ਦੀ ਪੂਰੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਲਕਾ ਮਲੋਟ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਾਤਾਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ।

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਬਣਨ ਵਾਲੇ ਇਹ ਹੈਲਥ ਤੇ ਵੈਲਨੈਸ ਸੈਂਟਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਸਫਲ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਰੂਰਤ ਅਨੁਸਾਰ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 21, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

by Ranjit Singh
September 21, 2026
0

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ 'ਚ ਵਿਚੋਲਗੀ ਦਾ ਸੀ ਸ਼ੱਕ ! ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ...

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

by Ranjit Singh
September 21, 2026
0

Punjab: ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ ਅੰਮ੍ਰਿਤਸਰ, 21 ਸਤੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 21, 2026
0

Punjab: ਮਾਨਸਾ ਦੀ ਅਦਾਲਤ 'ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਾਨਸਾ, 21 ਸਤੰਬਰ (ਵਿਸ਼ਵ ਵਾਰਤਾ): ਮਾਨਸਾ ਕੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 21, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Most Popular

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
3 weeks ago
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 