• Latest
  • Trending
‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

8 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

17 minutes ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

46 minutes ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

53 minutes ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

58 minutes ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

1 hour ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

1 hour ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

4 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

4 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

4 hours ago
Hindi News
English News
Monday, August 31, 2026
No Result
View All Result
31 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

January 11, 2019
in ਧਾਰਮਿਕ
‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

• ਦੇਸ਼ ਭਰ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ: ਨਵਜੋਤ ਸਿੰਘ ਸਿੱਧੂ
• ਰੋਜ਼ਾਨਾ ਔਸਤਨ 5262 ਸੈਲਾਨੀ ਕਰਦੇ ਹਨ ਦਰਸ਼ਨ
• ਬੀਤੇ ਸਾਲ 2018 ਵਿੱਚ ਪਿਛਲੇ ਤਿੰਨ ਸਾਲਾਂ ਨਾਲੋਂ ਸਭ ਤੋਂ ਵੱਧ ਸੈਲਾਨੀ ਪਹੁੰਚੇ
• ਮਹਿਜ਼ 7 ਸਾਲਾਂ ‘ਚ 97 ਲੱਖ ਤੋਂ ਵੱਧ ਸੈਲਾਨੀਆਂ ਨੇ ਕੀਤੇ ਦਰਸ਼ਨ
• ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ•, 11 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।
ਸ.  ਸਿੱਧੂ ਨੇ ਦੱਸਿਆ ਕਿ ਉਨ•ਾਂ ਦੇ ਵਿਭਾਗ ਵੱਲੋਂ ਪੂਰੀ ਤਨਦੇਹੀ ਦੇ ਨਾਲ ਪੰਜਾਬ ਦੇ ਸੱਭਿਆਚਾਰ, ਵਿਰਾਸਤ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਂਭਣ ਦਾ ਯਤਨ ਕੀਤਾ ਹੈ। ਇਹੋ ਕਾਰਨ ਹੈ ਕਿ ਅੱਜ ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਪੰਜਾਬ ਲਈ ਇਹ ਬੁਹਤ ਹੀ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਹੁਣ ਸਮੁੱਚੇ ਭਾਰਤ ਵਿੱਚ ਪਹਿਲੇ ਨੰਬਰ ‘ਤੇ ਆ ਗਿਆ ਹੈ। ਇੱਥੇ ਸੈਲਾਨੀਆਂ ਦੀ ਗਿਣਤੀ ਮਹਿਜ਼ 7 ਸਾਲਾਂ ਵਿੱਚ ਹੁਣ ਤੱਕ 97 ਲੱਖ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਸਾਲ 2018 ‘ਚ ਬੀਤੇ ਤਿੰਨ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਸੈਲਾਨੀ ਵਿਰਾਸਤ-ਏ-ਖਾਲਸਾ ਵੇਖਣ ਲਈ ਆਏ ਹਨ। ਇਸੇ ਕਰਕੇ ਲਿਮਕਾ ਬੁੱਕ ਆਫ ਰਿਕਾਰਡਜ਼ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇ ‘ਵਿਰਾਸਤ-ਏ-ਖਾਲਸਾ’ ਨੂੰ ਦੇਸ਼ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਮੰਨਿਆ ਗਿਆ ਹੈ। ਲਿਮਕਾ ਬੁੱਕ ਆਫ ਰਿਕਾਰਡਜ਼ ਦੇ ਦਫਤਰ ਅਨੁਸਾਰ ਉਨ•ਾਂ ਵੱਲੋਂ  ਆਪਣੇ ਫਰਵਰੀ ਮਹੀਨੇ ‘ਚ ਆਉਣ ਵਾਲੇ ਜਾ ਰਹੇ ਐਡੀਸ਼ਨ ਵਿੱਚ ਇਸਨੂੰ ਛਾਪਣ ਦੀ ਪੁਸ਼ਟੀ ਵਿਭਾਗ ਦੇ ਕੋਲ ਕਰ ਦਿੱਤੀ ਗਈ ਹੈ।
ਸ. ਸਿੱਧੂ ਇਸ ਪਿੱਛੇ ਸਾਰੇ ਅਧਿਕਾਰੀਆਂ ਤੇ ਸਟਾਫ ਦੀ ਸਖਤ ਮਿਹਨਤ ਲਈ ਮੁਬਾਰਕਬਾਦ ਵੀ ਦਿੱਤੀ। ਉਨ•ਾਂ ਅਗਾਂਹ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੀਆਂ 27 ਗੈਲਰੀਆਂ ਹਨ ਅਤੇ ਇਨ•ਾਂ ਗੈਲਰੀਆਂ ਦੇ ਵਿੱਚ ਪੰਜਾਬ ਦੇ ਅਮੀਰ ਤੇ ਗੌਰਵਮਈ 550 ਸਾਲਾਂ ਦੇ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।ਉਨ•ਾਂ ਦੱਸਿਆ ਕਿ ਸੈਲਾਨੀਆਂ ਦੇ ਲਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤੱਕ ਪਾਸ ਮੁਹੱਈਆ ਕਰਵਾਏ ਜਾਂਦੇ ਹਨ ਜਿਸਦੇ ਮਾਧਿਅਮ ਰਾਹੀਂ ਸਾਰੇ ਇਸ ਵਿਰਾਸਤ ਦੇ ਦਰਸ਼ਨ ਕਰ ਪਾਉਂਦੇ ਹਨ।
ਅੰਕੜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਾਲ 2011 ਤੋਂ ਲੈ ਕੇ ਹੁਣ ਤੱਕ 97.01 ਲੱਖ ਸੈਲਾਨੀ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰ ਚੁੱਕੇ ਹਨ ਜਿਨ•ਾਂ ਵਿੱਚ ਮੁੱਖ ਤੌਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਮੌਰੀਸ਼ਸ ਦੇ ਰਾਸ਼ਟਰਪਤੀ, ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸਣੇ ਵੱਖ-ਵੱਖ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਅਤੇ ਰਾਜਦੂਤ ਸਹਿਬਾਨ ਆਦਿ ਮਿਊਜ਼ੀਅਮ ਦਾ ਦੌਰਾ ਕਰਕੇ ਬਕਾਇਦਾ ਤੌਰ ‘ਤੇ ਇਸ ਦੀ ਤਰੀਫ ਕਰ ਚੁੱਕੇ ਹਨ।
ਹਾਲ ਹੀ ਵਿੱਚ ਵਿਰਾਸਤ-ਏ-ਖਾਲਸਾ ਵੱਲੋਂ ਬਿਜਲੀ ਦੇ ਖਰਚੇ ਘਟਾਉਣ ਦੇ ਲਈ ਚੁੱਕੇ ਕਦਮਾਂ ਦੇ ਨਾਲ ਆਏ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਐਨਰਜੀ ਕੰਜ਼ਰਵੇਸ਼ਨ ਐਵਾਰਡ ਵੀ ਵਿਰਾਸਤ-ਏ-ਖਾਲਸਾ ਨੂੰ ਦਿੱਤਾ ਗਿਆ ਹੈ। ਬੀਤੇ ਵਰ•ੇ ਦੌਰਾਨ ਵਿਰਾਸਤ-ਏ-ਖਾਲਸਾ ਦੇ ਮਹੀਨਾਵਾਰ ਬਿਜਲੀ ਦੇ ਬਿੱਲ ‘ਚ 4 ਤੋਂ 5 ਲੱਖ ਰੁਪਏ ਦੀ ਜ਼ਿਕਰਯੋਗ ਬੱਚਤ ਵੀ ਕੀਤੀ ਗਈ ਹੈ।
ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਕਾਰੀ ਅਫਸਰ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਰੋਜ਼ਾਨਾ ਔਸਤਨ 5262 ਤੋਂ ਵੱਧ ਸੈਲਾਨੀ ਦਰਸ਼ਨ ਕਰਨ ਲਈ ਆਉਂਦੇ ਹਨ ਜਦਕਿ ਬੀਤੇ ਤਿੰਨ ਸਾਲਾਂ ਦੀ ਤੁਲਨਾ ‘ਚ ਸਾਲ 2018 ‘ਚ ਹੁਣ ਤੱਕ ਦੇ ਸਭ ਤੋਂ ਵੱਧ ਸੈਲਾਨੀਆਂ ਵੱਲੋਂ ਵਿਰਾਸਤ-ਏ-ਖਾਲਸਾ ਦੇ ਦੀਦਾਰ ਕੀਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

by Jaspreet Kaur
4 weeks ago
0

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ - ਵਿਧਾਨ ਸਭਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 