BIG BREAKING: ਦੁਪਿਹਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 4 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇਐਮਐਮ ਦੇ ਸੰਸਥਾਪਕ ਸ਼ਿਬੂ ਸੋਰੇਨ ਦਾ ਦਿਹਾਂਤ
ਮੁਖਤਾਰ ਅੰਸਾਰੀ ਦਾ ਛੋਟਾ ਪੁੱਤਰ ਲਖਨਊ ਤੋਂ ਗ੍ਰਿਫ਼ਤਾਰ, ਮਾਂ ਅਫਸ਼ਾਂ ਅਜੇ ਵੀ ਫਰਾਰ, ਪੜੋ ਕੀ ਹੈ ਮਾਮਲਾ
ਯਮਨ ਦੇ ਤੱਟ ਨੇੜੇ ਕਿਸ਼ਤੀ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, 68 ਦੀ ਮੌਤ
ਅਗਸਤ ਮਹੀਨੇ ਛੁੱਟੀਆਂ ਹੀ ਛੁੱਟੀਆਂ; 6 ਦਿਨ ਬੰਦ ਰਹਿਣਗੇ ਸਕੂਲ, ਕਾਲਜ ਅਤੇ ਦਫ਼ਤਰ
Punjab ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਪੜੋ ਸੂਚੀ
Punjab CM ਮਾਨ ਅੱਜ ਆਉਣਗੇ ਲੁਧਿਆਣਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























