BIG BREAKING: ਦੁਪਿਹਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 4 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਲਿਜਾਇਆ ਗਿਆ ਹਸਪਤਾਲ
ਇਕ ਹੋਰ ‘AAP’ ਆਗੂ ਨੇ ਦਿੱਤਾ ਅਸਤੀਫਾ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸਿਆ ਕਾਰਨ
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜਿਆ
Punjab ਸੰਗਰੂਰ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ
ਤਰਨਤਾਰਨ ਫਰਜ਼ੀ ਮੁਕਾਬਲਾ ਮਾਮਲੇ ‘ਚ ਅੱਜ ਸੁਣਾਈ ਜਾਵੇਗੀ ਸਜ਼ਾ
ਹਰਿਆਣਾ ਦੇ ਦੋ ਪੁਲਿਸ ਮੁਲਾਜ਼ਮਾਂ ਦੀ ਯੂਪੀ ‘ਚ ਸੜਕ ਹਾਦਸੇ ‘ਚ ਹੋਈ ਮੌਤ, ਟਰੈਕਟਰ-ਟਰਾਲੀ ਨਾਲ ਟਕਰਾਈ ਪੁਲਿਸ ਦੀ ਗੱਡੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























