
ਚੰਡੀਗੜ੍ਹ, 5ਅਗਸਤ(ਵਿਸ਼ਵ ਵਾਰਤਾ) PUNJAB : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਕਿਸਾਨ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਸੋਸ਼ਲ ਮੀਡੀਆ ਤੇ ਸੂਚੀ ਜਾਰੀ ਕਰਦਿਆਂ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























