Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ
– ਜ਼ਮੀਨੀ ਵਿਵਾਦ ‘ਚ 27 ਸਾਲ ਦੇ ਨੌਜਵਾਨ ਦਾ ਕਤਲ
– Sidhu ਮੂਸੇਵਾਲੇ ਦੇ ਬੁੱਤ ‘ਤੇ ਹਮਲੇ ਨੂੰ ਲੈ ਕੇ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ
– ‘AAP’ ਲੀਡਰ ਸਤੇਂਦਰ ਜੈਨ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ
– ਭਾਰਤ ਦੌਰੇ ਦੌਰਾਨ ਰਾਜਘਾਟ ਪਹੁੰਚੇ Philippines ਦੇ ਰਾਸ਼ਟਰਪਤੀ
– Kalyan Banerjee ਨੇ ਲੋਕ ਸਭਾ ਵਿੱਚ ਟੀਐਮਸੀ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
– ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ Varun Dhawan
– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਸਿਲ ਕੀਤੀ ਇਹ ਵੱਡੀ ਉਪਲਬਧੀ, LK ਅਡਵਾਨੀ ਦਾ ਤੋੜਿਆ ਰਿਕਾਰਡ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























