• Latest
  • Trending
Vigilance Bureau ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

Vigilance Bureau ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

1 year ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

32 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

44 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

1 hour ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

2 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

2 hours ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

3 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

3 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

4 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

5 hours ago
Hindi News
English News
Wednesday, October 28, 2026
No Result
View All Result
29 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

August 5, 2025
in ਖਬਰਾਂ, ਪੰਜਾਬ
Vigilance Bureau ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼

Vigilance Bureau ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਚੰਡੀਗੜ੍ਹ, 5 ਅਗਸਤ, 2025 (ਵਿਸ਼ਵ ਵਾਰਤਾ):- ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ Punjab Vigilance Bureau ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਸੀ। ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 32 ਮਿਤੀ 4 ਅਗਸਤ, 2025 ਦਰਜ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਦੁਆਰਾ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ‘ਚ ਸ਼ਾਮਲ ਮੋਬਾਈਲ ਨੰਬਰ, ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ, ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ। ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰਟੀਏ ਡੇਟਾ ਐਂਟਰੀ ਆਪਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸਡੀਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਉਕਤ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ। ਐਸਆਈਏਡੀਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ।
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸਆਈਏਡੀਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀਐਮਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰਟੀਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance BureauWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
October 28, 2026
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
October 28, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Most Popular

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
4 weeks ago
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 