• Latest
  • Trending
ਵਿਧਾਇਕ ਅਨਮੋਲ ਗਗਨ ਮਾਨ ਨੇ Kharar ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

12 months ago
Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

12 minutes ago
Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

47 minutes ago
Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

1 hour ago
PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

2 hours ago
National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

4 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

5 hours ago
Hindi News
English News
Tuesday, July 28, 2026
No Result
View All Result
32 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਅਨਮੋਲ ਗਗਨ ਮਾਨ ਨੇ Kharar ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

ਝੁੰਗੀਆਂ, ਮੰਡੇਰ ਨਗਰ, ਹਰਲਾਲਪੁਰ, ਜੰਡਪੁਰ ਅਤੇ ਚੰਡੀਗੜ੍ਹ ਰੋਡ ਖੇਤਰ ਨੂੰ ਪਾਣੀ ਸਪਲਾਈ ਯਕੀਨੀ ਬਣਾਏਗਾ ਪਹਿਲਾ ਪੜਾਅ

August 5, 2025
in ਖਬਰਾਂ, ਪੰਜਾਬ

ਖਰੜ (ਐਸ ਏ ਐਸ ਨਗਰ), 5 ਅਗਸਤ (ਸਤੀਸ਼ ਕੁਮਾਰ ਪੱਪੀ):- ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿਊ ਸਨੀ ਐਨਕਲੇਵ ਜੰਡਪੁਰ ਸੜਕ ‘ਤੇ 22.15 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਕਜੌਲੀ ਤੋਂ ਨਹਿਰੀ ਜਲ ਸਪਲਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਅੱਜ ਪਾਈਪਲਾਈਨਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਨਾਲ ਪੂਰੀ ਹੋਈ ਹੈ ਅਤੇ ਇਹ ਕਾਰਜ ਸਤੰਬਰ 2026 ਤੱਕ ਪੂਰਾ ਹੋ ਜਾਵੇਗਾ।

     ਉਨ੍ਹਾਂ ਕਿਹਾ ਕਿ ਪਹਿਲਾ ਪੜਾਅ ਖਰੜ ਦੇ ਝੁੰਗੀਆਂ, ਮੰਡੇਰ ਨਗਰ, ਹਰਲਾਲਪੁਰ, ਜੰਡਪੁਰ ਅਤੇ ਚੰਡੀਗੜ੍ਹ ਰੋਡ ਖੇਤਰਾਂ ਨੂੰ ਪੂਰਾ ਕਰੇਗਾ। ਪਹਿਲੇ ਪੜਾਅ ਦੇ ਪੂਰਾ ਹੋਣ ਤੋਂ ਬਾਅਦ, ਖਰੜ ਸ਼ਹਿਰ ਦੇ ਬਾਕੀ ਖੇਤਰ ਨੂੰ ਕਵਰ ਕੀਤਾ ਜਾਵੇਗਾ। ਸਮੁੱਚੇ ਖਰੜ ਸ਼ਹਿਰ ਲਈ ਇਹ ਪ੍ਰੋਜੈਕਟ 150 ਕਰੋੜ ਰੁਪਏ ਦੀ ਲਾਗਤ ਨਾਲ ਉਲੀਕਿਆ ਗਿਆ ਹੈ, ਜੋ ਕਿ ਪੜਾਅ ਵਾਰ ਪੂਰਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ, ਪਾਣੀ ਦੀ ਸਪਲਾਈ ਮੌਜੂਦਾ ‘ਗਮਾਡਾ ਕਲੀਅਰ ਪਾਈਪਲਾਈਨ, ਸਿੰਘਪੁਰ’ ਤੋਂ ਕਜੌਲੀ ਤੋਂ ਮੋਹਾਲੀ ਖੇਤਰ ਨੂੰ ਨਹਿਰੀ ਪਾਣੀ ਪ੍ਰਦਾਨ ਕਰਦੀ ਲਾਈਨ ਤੋਂ ਪ੍ਰਾਪਤ ਕੀਤੀ ਜਾਵੇਗੀ। ਇਹ ਪਾਣੀ ਜੰਡਪੁਰ ਵਿਖੇ ਕਮਿਊਨਿਟੀ ਸੈਂਟਰ ਨੇੜੇ ਇੱਕ ਪਾਈਪਲਾਈਨ ਰਾਹੀਂ 54 ਲੱਖ ਲੀਟਰ ਸਮਰੱਥਾ ਵਾਲੇ ਅੰਡਰਗਰਾਊਂਡ ਸਰਵਿਸ ਰਿਜ਼ਰਵਾਇਰ ਨੂੰ ਸਪਲਾਈ ਕੀਤਾ ਜਾਵੇਗਾ। ਪਹਿਲੇ ਪੜਾਅ ਅਧੀਨ ਆਉਣ ਵਾਲੇ ਬਾਕੀ ਖੇਤਰਾਂ ਨੂੰ ਸਹੀ ਸਪਲਾਈ ਬਣਾਈ ਰੱਖਣ ਲਈ ਜੰਡਪੁਰ ਵਿਖੇ ਕਮਿਊਨਿਟੀ ਸੈਂਟਰ ਅਤੇ ਮੰਡੇਰ ਨਗਰ ਵਿਖੇ ਕ੍ਰਮਵਾਰ 18 ਲੱਖ ਲੀਟਰ ਅਤੇ 9 ਲੱਖ ਲੀਟਰ ਸਮਰੱਥਾ ਵਾਲੇ ਦੋ ਓਵਰਹੈੱਡ ਵਾਟਰ ਟੈਂਕ ਬਣਾਏ ਜਾਣਗੇ।

    ਵਿਧਾਇਕ ਮਾਨ ਨੇ ਅੱਗੇ ਕਿਹਾ ਕਿ ਪਹਿਲੇ ਪੜਾਅ ਵਿੱਚ ਕੰਮ ਪੂਰਾ ਕਰਨ ਲਈ ਡੀਆਈ ਪਾਈਪਾਂ ਦੀ ਕੁੱਲ 8.1 ਕਿਲੋਮੀਟਰ ਸਪਲਾਈ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਆਪਣੇ ਵੋਟਰਾਂ ਨਾਲ ਕੀਤਾ ਗਿਆ ਪ੍ਰਮੁੱਖ ਵਾਅਦਾ ਸੀ ਅਤੇ ਉਹ ਖਰੜ ਦੇ ਵਸਨੀਕਾਂ ਨਾਲ ਆਪਣਾ ਵਾਅਦਾ ਪੂਰਾ ਕਰਨ ਤੇ ਬਹੁਤ ਖੁਸ਼ ਹਨ।

     ਉਨ੍ਹਾਂ ਕਿਹਾ ਕਿ ਸੀਵਰੇਜ ਲਾਈਨ ਅਤੇ ਪਾਣੀ ਦੀ ਸਪਲਾਈ ਸਮੇਤ ਸਾਰੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ੋਰ ਦੇਣਗੇ।

      ਇਸ ਮੌਕੇ ਮੌਜੂਦ ਪ੍ਰਮੁੱਖ ਵਿਅਕਤੀਆਂ ਵਿੱਚ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਅਤੇ ਕੌਂਸਲਰ, ਨਿਗਰਾਨ ਇੰਜੀਨੀਅਰ, ਜਲ ਸਪਲਾਈ ਤੇ ਸੀਵਰੇਜ ਬੋਰਡ ਗੁਰਦੇਸ਼ ਪਾਲ ਸਿੰਘ, ਐਸ ਡੀ ਓ ਦੀਪਕ ਕੁਮਾਰ ਅਤੇ ਹੋਰ ਪਤਵੰਤੇ ਸ਼ਾਮਲ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

by Ranjit Singh
July 28, 2026
0

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ - ਅਪਰਾਧਿਕ ਰਿਕਾਰਡ ਤੋਂ...

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

by Ranjit Singh
July 28, 2026
0

Punjab University 'ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

by Ranjit Singh
July 28, 2026
0

Parliament Monsoon Session: ਭਾਰੀ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਚੰਡੀਗੜ੍ਹ, 28 ਜੁਲਾਈ...

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

by Ranjit Singh
July 28, 2026
0

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ 'ਤੇ ਮੈਟਾ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ

by Ranjit Singh
July 28, 2026
0

Supreme Court ਨੇ ਸੁਪਰੀਮ ਕੋਰਟ ਨੇ ਨੀਟ ਪੇਪਰ ਲੀਕ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਰਾਹਤ - ਅਪਰਾਧਿਕ ਰਿਕਾਰਡ ਤੋਂ...

Most Popular

ਚੰਨੀ ਦੇ ਹੱਕ ‘ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ ‘Unity is Strength’ ਦਾ ਨਾਅਰਾ

by Jaspreet Kaur
3 weeks ago
0

ਚੰਨੀ ਦੇ ਹੱਕ 'ਚ ਨਿੱਤਰੇ ਸੁਖਜਿੰਦਰ ਰੰਧਾਵਾ, ਦਿੱਤਾ 'Unity is Strength' ਦਾ ਨਾਅਰਾ - ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 