• Latest
  • Trending
Punjab ‘ਚ ਲਗਾਤਾਰ ਤਿੰਨ ਛੁੱਟੀਆਂ, ਨੋਟੀਫ਼ਿਕੇਸ਼ਨ ਜਾਰੀ

1 year ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

53 seconds ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

37 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

4 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਲਗਾਤਾਰ ਤਿੰਨ ਛੁੱਟੀਆਂ, ਨੋਟੀਫ਼ਿਕੇਸ਼ਨ ਜਾਰੀ

August 6, 2025
in ਖਬਰਾਂ, ਪੰਜਾਬ
Punjab ‘ਚ ਲਗਾਤਾਰ ਤਿੰਨ ਛੁੱਟੀਆਂ, ਨੋਟੀਫ਼ਿਕੇਸ਼ਨ ਜਾਰੀ

Punjab

ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ (Punjab) ‘ਚ ਅਗਲੇ ਹਫ਼ਤੇ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦੇ ਨਾਲ ਹੀ ਐਤਵਾਰ ਦੀ ਛੁੱਟੀ ਆਉਣ ਨਾਲ ਲਗਾਤਾਰ ਤਿੰਨ ਆ ਰਹੀਆਂ ਹਨ। ਜਿਸ ਕਾਰਨ ਲਗਾਤਾਰ ਤਿੰਨ ਦਿਨ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।

Punjab
Punjab

Punjab ਸਰਕਾਰ ਵੱਲੋਂ ਅਗਲੇ ਸ਼ੁੱਕਰਵਾਰ ਤੇ ਸ਼ਨੀਵਾਰ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਦੋਵਾਂ ਦਿਨਾਂ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਨਾਲ-ਨਾਲ ਸਰਕਾਰੀ ਦਫ਼ਤਰਾਂ ਵਿਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 15 ਅਗਸਤ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦਾ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਤੋਂ ਅਗਲੇ ਦਿਨ ਯਾਨੀ 16 ਅਗਸਤ (ਸ਼ਨੀਵਾਰ) ਨੂੰ ਜਨਮ ਅਸ਼ਟਮੀ ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਉਸ ਤੋਂ ਅਗਲੇ ਦਿਨ 17 ਅਗਸਤ ਨੂੰ ਐਤਵਾਰ ਹੈ। ਇਸ ਦਿਨ ਵੀ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
November 9, 2026
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

Most Popular

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 