• Latest
  • Trending
Sri Darbar Sahib ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ: ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

11 months ago
Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

4 minutes ago
Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

42 minutes ago
Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

1 hour ago
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

2 hours ago
India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

4 hours ago
Hindi News
English News
Saturday, June 20, 2026
No Result
View All Result
37 °c
Chandigarh
36 ° Sun
33 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sri Darbar Sahib ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ: ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

August 6, 2025
in ਖਬਰਾਂ, ਧਾਰਮਿਕ, ਪੰਜਾਬ
Sri Darbar Sahib ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ: ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

Sri Darbar Sahib

Sri Darbar Sahib ਨੰਗੇ ਪੈਰੀਂ ਪਹੁੰਚੇ ਪੰਜਾਬ ਦੇ ਸਿੱਖਿਆ ਮੰਤਰੀ: ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼

ਅੰਮ੍ਰਿਤਸਰ, 6 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਇਸ ਲਈ ਉਹ ਸਵੇਰੇ ਸਵੇਰੇ ਪੂਰੇ ਸਿੱਖ ਪਹਿਰਾਵੇ ਵਿੱਚ ਨੰਗੇ ਪੈਰੀਂ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣਾ ਦਾੜਾ ਪ੍ਰਕਾਸ਼ ਕੀਤਾ ਹੋਇਆ ਹੈ ਅਤੇ ਗਲ ਵਿਚ ਪੱਲਾ ਵੀ ਪਾਇਆ ਹੋਇਆ ਹੈ। ਉਹ ਥੋੜ੍ਹੀ ਦੇਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ।

Sri Darbar Sahib
Sri Darbar Sahib

24 ਜੁਲਾਈ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਪੰਜਾਬ ਭਾਸ਼ਾ ਵਿਭਾਗ ਵੱਲੋਂ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ (Sri Darbar Sahib) ਨੇ ਪ੍ਰੋਗਰਾਮ ਵਿੱਚ ਨਾਚ ਅਤੇ ਗੀਤ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ।

1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSRI DARBAR SAHIBtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
June 20, 2026
0

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ 'ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਜਲੰਧਰ, 20 ਜੂਨ (ਵਿਸ਼ਵ...

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

by Ranjit Singh
June 20, 2026
0

Sports: 'ਸਿਕਸਰ ਕਿੰਗ' ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ ! ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਟੀਮ ਇੰਡੀਆ...

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

by Ranjit Singh
June 20, 2026
0

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਭਾਰਤ ਨੇ ਪਹਿਲਗਾਮ ਅੱਤਵਾਦੀ...

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

by Ranjit Singh
June 20, 2026
0

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
June 20, 2026
0

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ 'ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਜਲੰਧਰ, 20 ਜੂਨ (ਵਿਸ਼ਵ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 