• Latest
  • Trending
Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ

Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ

11 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

14 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

24 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

28 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

34 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

37 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

41 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

1 hour ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

2 hours ago
Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

Punjab ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ

3 hours ago
ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17ਵੇਂ ਦਿਨ ਵੀ ਜਾਰੀ; ਘਟਿਆ ਭਾਰ

3 hours ago
IND vs ENG 1st ODI: ਇੰਗਲੈਂਡ ਨੇ ਜਿੱਤਿਆ Toss

IND vs ENG 1st ODI: ਇੰਗਲੈਂਡ ਨੇ ਜਿੱਤਿਆ Toss

4 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ

ਬੈਰਕ ਬਦਲਣ ਦੀ ਪਟੀਸ਼ਨ 'ਤੇ ਵੀ ਹੁਣ ਇਸ ਦਿਨ ਹੋਵੇਗੀ ਸੁਣਵਾਈ; ਪੜ੍ਹੋ ਵੱਡੀ Update

August 6, 2025
in ਖਬਰਾਂ, ਪੰਜਾਬ
Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ

Bikram ਮਜੀਠੀਆ ਨੂੰ ਨਹੀਂ ਮਿਲੀ ਰਾਹਤ; ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ

ਬੈਰਕ ਬਦਲਣ ਦੀ ਪਟੀਸ਼ਨ ‘ਤੇ ਵੀ ਹੁਣ ਇਸ ਦਿਨ ਹੋਵੇਗੀ ਸੁਣਵਾਈ; ਪੜ੍ਹੋ ਵੱਡੀ Update 

ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ (Bikram) ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਫਿਰ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ ਯਾਨੀ ਕਿ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਅਗਸਤ ਨੂੰ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BikramBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

by Jaspreet Kaur
July 14, 2026
0

ਲਾਰੈਂਸ-ਗੋਲਡੀ ਬਰਾੜ 'ਤੇ ਅਮਰੀਕੀ ਦੋਸ਼ਾਂ 'ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ ਪੜ੍ਹੋ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦਾ ਵੱਡਾ ਬਿਆਨ ਨਵੀ ਦਿੱਲੀ,...

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 14, 2026
0

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ ਮਾਨ...

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

by Ankit
July 14, 2026
0

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 14, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ 

by Navjot
1 week ago
0

FIFA World Cup : ਕੋਲੰਬੀਆ ਨੇ ਘਾਨਾ ਨੂੰ ਹਰਾ ਕੇ ਆਖਰੀ-16 ਵਿੱਚ ਬਣਾਈ ਜਗ੍ਹਾ  ਕੰਸਾਸ ਸਿਟੀ, 4 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 