• Latest
  • Trending
Punjabi ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ

Punjabi ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ

11 months ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 minutes ago
HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

52 minutes ago
Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

1 hour ago
Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

2 hours ago
Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

2 hours ago
National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

3 hours ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

4 hours ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

4 hours ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

Canada: ਮਾਂਟਰੀਅਲ ‘ਚ ਹੋਈ ਫਾਇਰਿੰਗ, ਹਮਲਾਵਰ ਸਮੇਤ ਤਿੰਨ ਦੀ ਮੌਤ

5 hours ago
Hindi News
English News
Tuesday, June 23, 2026
No Result
View All Result
39 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ

- ਯੋ ਯੋ ਹਨੀ ਸਿੰਘ ਦੇ 'ਮਿਲੀਅਨੇਅਰ' ਗੀਤ ਨੂੰ ਲੈ ਕੇ ਵੀ ਵਧਿਆ ਵਿਵਾਦ

August 7, 2025
in ਖਬਰਾਂ, ਪੰਜਾਬ, ਫ਼ਿਲਮੀ
Punjabi ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ

Punjabi ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ 

– ਯੋ ਯੋ ਹਨੀ ਸਿੰਘ ਦੇ ‘ਮਿਲੀਅਨੇਅਰ’ ਗੀਤ ਨੂੰ ਲੈ ਕੇ ਵੀ ਵਧਿਆ ਵਿਵਾਦ

– ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ 

ਚੰਡੀਗੜ੍ਹ, 7 ਅਗਸਤ 2025 (ਵਿਸ਼ਵ ਵਾਰਤਾ): ਪੰਜਾਬੀ (Punjabi ) ਗਾਇਕ ਕਰਨ ਔਜਲਾ ਤੇ ਯੋ ਯੋ ਹਨੀ ਸਿੰਘ ਵਿਵਾਦਾਂ ਚ ਘਿਰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕਰਨ ਔਜਲਾ ਦੇ ਨਵੇਂ ਗਾਣੇ ‘ਐਮ ਐਫ ਗਭਰੂ’ ‘ਚ ਵਰਤੀ ਗਈ ਸਬਦਾਵਲੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ । ਪੰਜਾਬ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਕਮਿਸ਼ਨ ਨੇ ਆਪਣੇ ਪੱਤਰ ਵਿੱਚ ਡੀਜੀਪੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ ‘ਐਮਐਫ ਗਬਰੂ’ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਵੀ ਔਰਤਾਂ ਲਈ ਗਲਤ ਸਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ।

ਦੂਜੇ ਪੱਤਰ ਵਿੱਚ, ਕਮਿਸ਼ਨ ਨੇ ਕਿਹਾ ਕਿ “ਯੋ ਯੋ ਹਨੀ ਸਿੰਘ ਦਾ ਗੀਤ ‘ਮਿਲੀਅਨੇਅਰ’ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੀਤ ਵਿੱਚ ਉਨ੍ਹਾਂ ਨੇ ਔਰਤਾਂ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।” ਇਸ ਸਬੰਧ ਵਿੱਚ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਪੇਸ਼ ਕੀਤੀ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabipunjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
June 23, 2026
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

by Ranjit Singh
June 23, 2026
0

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ 'ਤੇ ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
June 23, 2026
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

Most Popular

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

by Navjot
1 week ago
0

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ ਅੰਟਾਲਿਆ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਰਿਕਰਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 