Punjab ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ, ਪੜੋ ਪੂਰੀ List
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ। ਅਤੇ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਇਹ ਵੀ ਕਿਹਾ ਕਿ “ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ।”
ਪੜੋ ਪੂਰੀ List

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























