Big Breaking: ਦੁਪਿਹਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਸਵਾਰੀਆਂ ਨਾਲ ਭਰੀ ਬੱਸ ‘ਤੇ ਡਿੱਗਿਆ ਦਰੱਖਤ, ਮਹਿਲਾ ਅਧਿਆਪਕਾ ਸਮੇਤ ਪੰਜ ਦੀ ਮੌਤ, ਕਈ ਸਵਾਰੀਆਂ ਗੰਭੀਰ ਜ਼ਖਮੀ
ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ‘ਚ ਵੱਡਾ ਉਛਾਲ
Punjab ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਤੇ ਡਾਇਰੈਕਟਰ ਕੀਤੇ ਨਿਯੁਕਤ
ਸੀਤਾਮੜੀ ‘ਚ ਬਣੇਗਾ ਮਾਤਾ ਜਾਨਕੀ ਮੰਦਰ; ਅਮਿਤ ਸ਼ਾਹ ਅੱਜ ਕਰਨਗੇ ਭੂਮੀ ਪੂਜਨ
Uttarkashi Cloudburst: ਇਸਰੋ ਨੇ ਜਾਰੀ ਕੀਤੀਆਂ ਉੱਤਰਕਾਸ਼ੀ ਤਬਾਹੀ ਦੀਆਂ ਤਸਵੀਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























