• Latest
  • Trending
Giani Harpreet Singh ਬਾਗ਼ੀ ਧੜੇ ਦੀ ਪ੍ਰਧਾਨਗੀ ਦੀ ਦੌੜ ‘ਚੋਂ ਹਟੇ ਪਿੱਛੇ

1 year ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

16 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

36 minutes ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

44 minutes ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

1 hour ago
Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Delhi Police ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਾਖਲ ਹੋਈ, ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਕੀਤੀ: ਸੰਧਵਾਂ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

16 hours ago
Hindi News
English News
Sunday, October 11, 2026
No Result
View All Result
25 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Giani Harpreet Singh ਬਾਗ਼ੀ ਧੜੇ ਦੀ ਪ੍ਰਧਾਨਗੀ ਦੀ ਦੌੜ ‘ਚੋਂ ਹਟੇ ਪਿੱਛੇ

August 8, 2025
in ਸਿਆਸੀ, ਖਬਰਾਂ, ਪੰਜਾਬ
Giani Harpreet Singh ਬਾਗ਼ੀ ਧੜੇ ਦੀ ਪ੍ਰਧਾਨਗੀ ਦੀ ਦੌੜ ‘ਚੋਂ ਹਟੇ ਪਿੱਛੇ

Breaking

Giani Harpreet Singh ਬਾਗ਼ੀ ਧੜੇ ਦੀ ਪ੍ਰਧਾਨਗੀ ਦੀ ਦੌੜ ‘ਚੋਂ ਹਟੇ ਪਿੱਛੇ

ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਪੰਜ ਮੈਂਬਰੀ ਕਮੇਟੀ ਵੱਲੋਂ (Giani Harpreet Singh) 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਇਸ ਇਜਲਾਸ ‘ਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰ ਚਰਚਾ ਕੀਤੀ ਜਾਣੀ ਹੈ ਕਿ ਕਿਸ ਨੂੰ ਪ੍ਰਧਾਨਗੀ ਦਿੱਤੀ ਜਾਵੇ। ਇਸ ਇਸ ਤੋਂ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਦੌੜ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨਗੀ ਦੀ ਦੌੜ ‘ਚ ਸ਼ਾਮਿਲ ਨਹੀਂ ਹਨ।

Giani Harpreet Singh
Giani Harpreet Singh

ਇਸ ਸੰਬੰਧੀ ਉਨ੍ਹਾਂ (Giani Harpreet Singh) ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ ਅਤੇ ਕਿਹਾ ਕਿ, “ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਮੇਰੇ ਕੋਲ ਜਾਣਕਾਰੀ ਪੁੱਜ ਰਹੀ ਹੈ ਕਿ ਉਸ ਚੋਣ ਵਿੱਚ ਮੇਰੇ ਨਾਮ ਦੀ ਅਤੇ ਬੀਬੀ ਸਤਵੰਤ ਕੌਰ ਜੀ ਜੋ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹਨ, ਸਾਡੇ ਦੋਵਾਂ ਦੇ ਨਾਮ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰੇ ਜਾ ਰਹੇ ਹਨ।

ਕੁਝ ਮੇਰੇ ਤੇ ਕੁਝ ਬੀਬੀ ਦੇ ਸਮਰਥਨ ਵਿੱਚ ਵਿਚਾਰ ਪ੍ਰਗਟ ਹੋ ਰਹੇ ਹਨ। ਮੇਰੇ ਮਨ ਵਿੱਚ ਆਪਣੀ ਉਸ ਭੈਣ ਦੇ ਪ੍ਰਤੀ ਬਹੁਤ ਸਤਿਕਾਰ ਹੈ। ਇਸ ਲਈ ਪੰਜ ਮੈਂਬਰੀ ਕਮੇਟੀ ਨੂੰ ਮੇਰੇ ਵੱਲੋਂ ਅਪੀਲ ਹੈ ਕਿ ਬੀਬੀ ਸਤਵੰਤ ਕੌਰ ਦੇ ਮੁਕਾਬਲੇ ਮੈਂ ਕਿਸੇ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਨਹੀ। ਇਸ ਲਈ ਮੇਰਾ ਨਾਮ ਪ੍ਰਧਾਨਗੀ ਲਈ ਨਾ ਵਿਚਾਰਿਆ ਜਾਵੇ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGiani Harpreet singhLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
October 11, 2026
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ...

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
October 11, 2026
0

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ...

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Ranjit Singh
October 11, 2026
0

Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਹਾਕੀ ਟੀਮ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
October 11, 2026
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

Most Popular

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 weeks ago
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 