Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Canada ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਫਾਇਰਿੰਗ ਮਾਮਲੇ ‘ਤੇ ਬਲਤੇਜ ਪੰਨੂੰ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ
– Bikram Majithia ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਫੇਰ ਹੋਈ ਮੁਲਤਵੀ
– Punjab ’ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਪੂਰੀ ਖ਼ਬਰ
– Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ
– Giani Harpreet Singh ਬਾਗ਼ੀ ਧੜੇ ਦੀ ਪ੍ਰਧਾਨਗੀ ਦੀ ਦੌੜ ‘ਚੋਂ ਹਟੇ ਪਿੱਛੇ
– Canada: ਪੰਜਾਬਣ ਵਿਦਿਆਰਥਣ ਹਰਸਿਮਰਤ ਰੰਧਾਵਾ ਦੇ ਕਤਲ ਮਾਮਲੇ ’ਚ ਵੱਡੀ ਅਪਡੇਟ, ਪੜ੍ਹੋ ਵੇਰਵਾ
– Akali Dal ਵਿੱਚ ਸਾਬਕਾ ਮੰਤਰੀ ਨੇ ਫੇਰ ਤੋਂ ਕੀਤੀ ਵਾਪਸੀ, ਸੁਖਬੀਰ ਨੇ ਕੀਤਾ ਸਵਾਗਤ
– PUNJAB ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















