• Latest
  • Trending
National: 2024 ਵਿੱਚ 2 ਲੱਖ ਭਾਰਤੀਆਂ ਨੇ ਨਾਗਰਿਕਤਾ ਛੱਡੀ: 2020 ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ

National: 2024 ਵਿੱਚ 2 ਲੱਖ ਭਾਰਤੀਆਂ ਨੇ ਨਾਗਰਿਕਤਾ ਛੱਡੀ: 2020 ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ

1 year ago
ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

30 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

1 hour ago
Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

Big News: CM ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ, ਹਾਈਕੋਰਟ ਤੋਂ ਮਿਲੀ ਰਾਹਤ

2 hours ago
Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

2 hours ago
Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

Punjab: ਬੇਕਾਬੂ ਹੋ ਕੇ ਸਕੂਲ ਬੱਸ ਘਰ ਦੇ ਗੇਟ ਨਾਲ ਜਾ ਟਕਰਾਈ, ਵਾਲ-ਵਾਲ ਬਚੇ ਸਕੂਲੀ ਬੱਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

Punjab: ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਜਣਿਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ

4 hours ago
International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

4 hours ago
National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

5 hours ago
National: ਕੇਂਦਰ ਸਰਕਾਰ ਨੇ ਪੈਟਰੋਲ ’ਤੇ ਬਰਾਮਦ ਡਿਊਟੀ ਵਧਾਈ ਅਤੇ ਡੀਜ਼ਲ ’ਤੇ ਘਟਾਈ

National: ਕੇਂਦਰ ਸਰਕਾਰ ਨੇ ਪੈਟਰੋਲ ’ਤੇ ਬਰਾਮਦ ਡਿਊਟੀ ਵਧਾਈ ਅਤੇ ਡੀਜ਼ਲ ’ਤੇ ਘਟਾਈ

5 hours ago
Hindi News
English News
Friday, October 16, 2026
No Result
View All Result
30 °c
Chandigarh
25 ° Sat
24 ° Sun
25 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: 2024 ਵਿੱਚ 2 ਲੱਖ ਭਾਰਤੀਆਂ ਨੇ ਨਾਗਰਿਕਤਾ ਛੱਡੀ: 2020 ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ

August 9, 2025
in ਖਬਰਾਂ, ਰਾਸ਼ਟਰੀ
National: 2024 ਵਿੱਚ 2 ਲੱਖ ਭਾਰਤੀਆਂ ਨੇ ਨਾਗਰਿਕਤਾ ਛੱਡੀ: 2020 ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ

India Passport Ranking

National: 2024 ਵਿੱਚ 2 ਲੱਖ ਭਾਰਤੀਆਂ ਨੇ ਨਾਗਰਿਕਤਾ ਛੱਡੀ: 2020 ਦੇ ਮੁਕਾਬਲੇ ਢਾਈ ਗੁਣਾ ਜ਼ਿਆਦਾ

– ਕੇਂਦਰ ਨੇ ਲੋਕ ਸਭਾ ਵਿੱਚ ਪਿਛਲੇ 5 ਸਾਲਾਂ ਦਾ ਅੰਕੜਾ ਦਿੱਤਾ

ਨਵੀਂ ਦਿੱਲੀ, 9 ਅਗਸਤ 2025 (ਵਿਸ਼ਵ ਵਾਰਤਾ) – ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਦੱਸਿਆ ਕਿ ਸਾਲ 2024 ਵਿੱਚ 2,06,378 ਭਾਰਤੀਆਂ (National) ਨੇ ਆਪਣੀ ਨਾਗਰਿਕਤਾ ਛੱਡ ਦਿੱਤੀ ਅਤੇ ਦੂਜੇ ਦੇਸ਼ਾਂ ਦੀ ਨਾਗਰਿਕਤਾ ਲਈ। ਕੀਰਤੀ ਸਿੰਘ ਨੇ ਕਿਹਾ ਕਿ ਨਾਗਰਿਕਤਾ ਛੱਡਣ ਦੇ ਕਾਰਨ ਨਿੱਜੀ ਹਨ ਅਤੇ ਸਿਰਫ ਉਹ ਵਿਅਕਤੀ ਜਾਣਦਾ ਹੈ ਜਿਸਨੇ ਇਹ ਫੈਸਲਾ ਲਿਆ ਹੈ।

National
National

ਉਨ੍ਹਾਂ ਦੱਸਿਆ ਕਿ ਸਰਕਾਰ ਪ੍ਰਵਾਸੀ ਭਾਰਤੀਆਂ (National) ਨਾਲ ਉਨ੍ਹਾਂ ਦੇ ਗਿਆਨ ਅਤੇ ਨੈੱਟਵਰਕ ਦਾ ਫਾਇਦਾ ਉਠਾਉਂਦੇ ਹੋਏ ਉਨ੍ਹਾਂ ਨਾਲ ਸਾਂਝ ਵਧਾਉਣ ‘ਤੇ ਜ਼ੋਰ ਦੇ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਫਲ ਅਤੇ ਪ੍ਰਭਾਵਸ਼ਾਲੀ ਪ੍ਰਵਾਸੀ ਭਾਰਤੀ ਦੇਸ਼ ਦੀ ਸੌਫਟ ਪਾਵਰ ਨੂੰ ਮਜ਼ਬੂਤ ਕਰਦੇ ਹਨ।

ਸਰਕਾਰ ਨੇ ਪਿਛਲੇ 5 ਸਾਲਾਂ ਦਾ ਅੰਕੜਾ ਵੀ ਪੇਸ਼ ਕੀਤਾ। ਇਨ੍ਹਾਂ ਅੰਕੜਿਆਂ ਅਨੁਸਾਰ, 2024 ਵਿੱਚ ਭਾਰਤੀ ਨਾਗਰਿਕਤਾ ਛੱਡਣ ਵਾਲੇ ਲੋਕਾਂ ਦੀ ਗਿਣਤੀ 2020 ਦੇ ਮੁਕਾਬਲੇ ਲਗਭਗ ਢਾਈ ਗੁਣਾ ਜ਼ਿਆਦਾ ਹੈ।

ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਦੇ ਸਵਾਲ ਦੇ ਜਵਾਬ ਵਿੱਚ, ਮੰਤਰੀ ਕੀਰਤੀ ਨੇ ਪਿਛਲੇ ਪੰਜ ਸਾਲਾਂ ਦਾ ਅੰਕੜਾ ਵੀ ਦਿੱਤਾ। ਸਰਕਾਰ ਦੇ ਅਨੁਸਾਰ, 2020 ਵਿੱਚ 85,256 ਲੋਕਾਂ ਨੇ, 2021 ਵਿੱਚ 1,63,370, 2022 ਵਿੱਚ 2,25,620 ਅਤੇ 2023 ਵਿੱਚ 2,16,219 ਲੋਕਾਂ ਨੇ ਭਾਰਤੀ ਨਾਗਰਿਕਤਾ ਛੱਡੀ। ਪਹਿਲਾਂ ਇਹ ਗਿਣਤੀ 2011 ਵਿੱਚ 1,22,819, 2012 ਵਿੱਚ 1,20,923, 2013 ਵਿੱਚ 1,31,405 ਅਤੇ 2014 ਵਿੱਚ 1,29,328 ਸੀ।

2020 ਤੋਂ ਨਾਗਰਿਕਤਾ ਛੱਡਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਰਾਜ ਸਭਾ ਵਿੱਚ ਪੇਸ਼ ਕੀਤੇ ਗਏ ਅੰਕੜਿਆਂ ਵਿੱਚ ਦੱਸਿਆ ਗਿਆ ਕਿ ਸਾਲ 2023 ਦੇ ਮੁਕਾਬਲੇ ਸਾਲ 2024 ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ, ਪਿਛਲੇ ਤਿੰਨ ਸਾਲਾਂ ਵਿੱਚ ਇਹ ਅੰਕੜਾ ਦੋ ਲੱਖ ਤੋਂ ਉੱਪਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

by Navjot
October 16, 2026
0

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 16, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
October 16, 2026
0

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
October 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ

by Navjot
October 16, 2026
0

ਬਠਿੰਡਾ ਦੇ ਰਾਮਪੁਰਾ ਫੂਲ ਨੇੜੇ ਪਟੜੀ ਤੋਂ ਉਤਰੀ ਮਾਲ ਗੱਡੀ ; ਰੇਲ ਆਵਾਜਾਈ ਪ੍ਰਭਾਵਿਤ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)...

Most Popular

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

by Jaspreet Kaur
3 weeks ago
0

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ 'ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 