• Latest
  • Trending
Rakhar Punia: ਰੱਖੜ ਪੁੰਨਿਆ ‘ਤੇ ਅੱਜ ਬਾਬਾ ਬਕਾਲਾ ਵਿਖੇ ‘ਆਪ’ ਦੀ ਸਿਆਸੀ ਰੈਲੀ

Rakhar Punia: ਰੱਖੜ ਪੁੰਨਿਆ ‘ਤੇ ਅੱਜ ਬਾਬਾ ਬਕਾਲਾ ਵਿਖੇ ‘ਆਪ’ ਦੀ ਸਿਆਸੀ ਰੈਲੀ

1 year ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

18 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

2 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rakhar Punia: ਰੱਖੜ ਪੁੰਨਿਆ ‘ਤੇ ਅੱਜ ਬਾਬਾ ਬਕਾਲਾ ਵਿਖੇ ‘ਆਪ’ ਦੀ ਸਿਆਸੀ ਰੈਲੀ

August 9, 2025
in ਸਿਆਸੀ, ਖਬਰਾਂ, ਪੰਜਾਬ
Rakhar Punia: ਰੱਖੜ ਪੁੰਨਿਆ ‘ਤੇ ਅੱਜ ਬਾਬਾ ਬਕਾਲਾ ਵਿਖੇ ‘ਆਪ’ ਦੀ ਸਿਆਸੀ ਰੈਲੀ

Punjab

Rakhar Punia: ਰੱਖੜ ਪੁੰਨਿਆ ‘ਤੇ ਅੱਜ ਬਾਬਾ ਬਕਾਲਾ ਵਿਖੇ ‘ਆਪ’ ਦੀ ਸਿਆਸੀ ਰੈਲੀ

– ਭਗਵੰਤ ਸਿੰਘ ਅਤੇ ਕੇਜਰੀਵਾਲ ਐਂਟੀ ਡਰੋਨ ਪ੍ਰਣਾਲੀ ਨੂੰ ਕਰਨਗੇ ਲਾਂਚ

ਬਾਬਾ ਬਕਾਲਾ, 9 ਅਗਸਤ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਨੇ ਅੱਜ ਸਾਲਾਨਾ ਰੱਖੜ ਪੁੰਨਿਆ (Rakhar Punia) ਮੇਲੇ ਦੇ ਮੌਕੇ ‘ਤੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਖੇ ਸ਼ਨੀਵਾਰ ਨੂੰ ਹੋਣ ਵਾਲੀ ਸਿਆਸੀ ਰੈਲੀ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਆਪ’ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਈ ਕੈਬਨਿਟ ਸਾਥੀਆਂ ਨਾਲ ਰਾਜ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ।

Rakhar Punia
Rakhar Punia

ਇਸ ਤੋਂ ਬਿਨਾਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਰਹੱਦੀ ਖੇਤਰ ‘ਚ ਪਾਕਿਸਤਾਨ ਵੱਲੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਨੂੰ ਵੀ ਲਾਂਚ ਕਰਨਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਤਸਕਰਾਂ ਦੇ ਵੱਲੋਂ ਪੰਜਾਬ ‘ਚ ਨਸ਼ਾ ਭੇਜਣ ਲਈ ਵੱਡੇ ਪੱਧਰ ‘ਤੇ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸਦਾ ਰਸਮੀ ਉਦਘਾਟਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਵਿੱਚ ਕਰਨਗੇ।

ਸਰਕਾਰ ਨੇ 51.41 ਕਰੋੜ ਰੁਪਏ ਦੀ ਲਾਗਤ ਨਾਲ 9 ਹਾਈ-ਟੈਕ ਐਂਟੀ-ਡਰੋਨ ਸਿਸਟਮ ਖਰੀਦੇ ਹਨ। ਇਹ ਸਿਸਟਮ ਸਰਹੱਦ ਪਾਰੋਂ ਡਰੋਨਾਂ ਰਾਹੀਂ ਤਸਕਰੀ ਨੂੰ ਰੋਕਣ ਵਿੱਚ “ਗੇਮ-ਚੇਂਜਰ” ਸਾਬਤ ਹੋਣਗੇ। ਉਨ੍ਹਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਉਹ ਨਾ ਸਿਰਫ਼ ਡਰੋਨ ਦੀ ਸਹੀ ਸਥਿਤੀ ਅਤੇ ਇਸਦੇ ਕੰਟਰੋਲ ਸਟੇਸ਼ਨ ਦਾ ਪਤਾ ਲਗਾ ਸਕਦੇ ਹਨ, ਸਗੋਂ ਅਸਲ-ਸਮੇਂ ਦੇ ਨਕਸ਼ੇ ‘ਤੇ ਅਲਰਟ ਅਤੇ ਖ਼ਤਰੇ ਦੀ ਆਟੋਮੈਟਿਕ ਚੇਤਾਵਨੀ ਵੀ ਜਾਰੀ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRakhar Puniatop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Most Popular

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
1 day ago
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 