• Latest
  • Trending
ਆਪਰੇਸ਼ਨ ਸੀਲ-18: PUNJAB ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਆਪਰੇਸ਼ਨ ਸੀਲ-18: PUNJAB ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਰੇਸ਼ਨ ਸੀਲ-18: PUNJAB ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਆਪਰੇਸ਼ਨ ਸੀਲ ਦੇ ਹਿੱਸੇ ਵਜੋਂ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਕੀਤੀ ਜਾਂਚ; 286 ਵਾਹਨਾਂ ਦੇ ਕੱਟੇ ਚਲਾਨ, 9 ਵਾਹਨ ਕੀਤੇ ਜ਼ਬਤ

August 9, 2025
in ਖਬਰਾਂ, ਪੰਜਾਬ
ਆਪਰੇਸ਼ਨ ਸੀਲ-18: PUNJAB ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਆਪਰੇਸ਼ਨ ਸੀਲ-18: PUNJAB ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ ਆਪਰੇਸ਼ਨ ਸੀਲ ਦੇ ਹਿੱਸੇ ਵਜੋਂ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਕੀਤੀ ਜਾਂਚ; 286 ਵਾਹਨਾਂ ਦੇ ਕੱਟੇ ਚਲਾਨ, 9 ਵਾਹਨ ਕੀਤੇ ਜ਼ਬਤ
— ਯੁੱਧ ਨਸ਼ਿਆਂ ਵਿਰੁੱਧ ਦੇ 161ਵੇਂ ਦਿਨ 2.2 ਕਿਲੋਗ੍ਰਾਮ ਹੈਰੋਇਨ, 2.1 ਕਿਲੋਗ੍ਰਾਮ ਅਫੀਮ ਸਮੇਤ 87 ਨਸ਼ਾ ਤਸਕਰ ਕੀਤੇ ਕਾਬੂ
— ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-18’ ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ‘ਤੇ ਕੜੀ ਨਜ਼ਰ ਰੱਖੀ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 71 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 286 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 9 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 161ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 161 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,264 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋਗ੍ਰਾਮ ਹੈਰੋਇਨ ਅਤੇ 2.1 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 433 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
6 days ago
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 