Big Breaking : ਦੁਪਿਹਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਅਗਸਤ 2025 (ਵਿਸ਼ਵ ਵਾਰਤਾ) – ਦੁਪਿਹਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਗਿਆਨੀ ਹਰਪ੍ਰੀਤ ਸਿੰਘ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ, ਸਰਬ ਸੰਮਤੀ ਨਾਲ਼ ਚੁਣੇ ਗਏ ਪ੍ਰਧਾਨ
– ਰਾਹੁਲ-ਪ੍ਰਿਯੰਕਾ ਸਣੇ ਕਈ ਕਾਂਗਰਸੀ ਆਗੂ ਹਿਰਾਸਤ ‘ਚ; ਮਾਹੌਲ ਗਰਮਾਇਆ
– Punjabi singer ਕਰਨ ਔਜਲਾ ਅਤੇ ਹਨੀ ਸਿੰਘ ਨੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫੀ
– ਪੰਜਾਬ ਸਰਕਾਰ ਨੇ 504 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
– ਸੁੱਤੇ ਪਏ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਘਰ ਢਹਿਣ ਕਾਰਨ ਪੂਰਾ ਪਰਿਵਾਰ ਮਲਬੇ ਹੇਠ ਦੱਬਿਆ; ਦੋ ਬੱਚਿਆਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























