• Latest
  • Trending
Punjab : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

1 minute ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

4 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

8 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

55 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾ

- ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ

August 11, 2025
in ਖਬਰਾਂ, ਪੰਜਾਬ
Punjab : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾ

Punjab : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾ

– ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ

ਸਮਰਾਲਾ, ਖੰਨਾ (ਲੁਧਿਆਣਾ) 11 ਅਗਸਤ (ਵਿਸ਼ਵ ਵਾਰਤਾ) : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਜਵਾਨ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰ ਰਹੇ ਹਨ, ਉਨ੍ਹਾਂ ਦੇ ਇਸ ਜਜਬੇ ਕਾਰਨ ਹੀ ਅਸੀ ਦੇਸ਼ ਵਾਸੀ ਚੈਨ ਦੀ ਨੀਂਦ ਸੋ ਰਹੇ ਹਾਂ।

ਉਨ੍ਹਾਂ ਨੇ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਇਸ ਤਾਂਕ ਵਿਚ ਰਹਿੰਦੀਆਂ ਹਨ ਕਿ ਸਾਡੇ ਦੇਸ਼ ਦਾ ਅਮਨ ਕਾਨੂੰਨ ਭੰਗ ਕੀਤਾ ਜਾਵੇ, ਪਰ ਸਾਡੇ ਫੋਜੀ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਆਨ ਬਾਨ ਸ਼ਾਨ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਫਰਵਰੀ ਮਹੀਨੇ ਵਿਚ ਪ੍ਰਿਤਪਾਲ ਸਿੰਘ ਦਾ ਵਿਆਹ ਹੋਇਆ ਸੀ, ਪਰਿਵਾਰ ਨੇ ਦੱਸਿਆ ਹੈ ਕਿ ਉਹ ਅਪ੍ਰੈਲ ਮਹੀਨੇ ਆਪਣੀ ਡਿਊਟੀ ਤੇ ਪਰਤ ਗਿਆ ਸੀ ਅਤੇ ਦੀਵਾਲੀ ਪਰਿਵਾਰ ਨਾਲ ਮਨਾਉਣ ਦਾ ਵਾਅਦਾ ਕੀਤਾ ਸੀ, ਭਾਵੇ ਅੱਜ ਸਾਡੇ ਇਹ ਭਰਾ ਸ਼ਹੀਦ ਹੋਏ ਹਨ, ਪ੍ਰੰਤੂ ਉਨ੍ਹਾਂ ਦੇ ਪਰਿਵਾਰ ਦਾ ਹੋਸਲਾ ਅਤੇ ਜਜ਼ਬਾ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਅੱਜ ਫਖ਼ਰ ਮਹਿਸੂਸ ਹੋਇਆ ਹੈ ਕਿ ਸਾਡੇ ਪੰਜਾਬ ਦੇ ਗੱਭਰੂ ਜਵਾਨ ਅੱਜ ਵੀ ਅਮਨ ਅਤੇ ਸ਼ਾਤੀ ਲਈ ਸ਼ਹੀਦੀਆਂ ਦੇਣ ਤੋ ਨਹੀ ਕਤਰਾਉਦੇ।

ਬੈਂਸ ਨੇ ਕਿਹਾ ਕਿ ਸਾਡੇ ਲਈ ਇਹ ਦੁੱਖ ਦੀ ਘੜੀ ਹੈ, ਅਸੀ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਦੇ ਵਾਅਦੇ ਮੁਤਾਬਿਕ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
2 hours ago
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 