• Latest
  • Trending
Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਅਦਾਲਤ ‘ਚ ਸੁਣਵਾਈ

Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਅਦਾਲਤ ‘ਚ ਸੁਣਵਾਈ

11 months ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

2 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

8 minutes ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

1 hour ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

2 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

2 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

2 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

4 hours ago
Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਅਦਾਲਤ ‘ਚ ਸੁਣਵਾਈ

August 12, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਅਦਾਲਤ ‘ਚ ਸੁਣਵਾਈ

Akali Dal

Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਅਦਾਲਤ ‘ਚ ਸੁਣਵਾਈ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੀ ਬੈਰਕ ਬਦਲਣ ਦੀ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਫੇਰ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬੀਤੇ ਦਿਨ ਵੀ ਮਜੀਠਿਆ ਦੀ ਜਮਾਨਤ ਅਰਜੀ ‘ਤੇ ਸੁਣਵਾਈ ਹੋਈ ਅਤੇ ਲਗਭਗ ਡੇਢ ਘੰਟਾ ਬਹਿਸ ਹੋਈ ਸੀ। ਹਾਲਾਂਕਿ ਕੋਈ ਵੀ ਫੈਸਲਾ ਨਹੀਂ ਹੋਇਆ ਅਤੇ ਸੁਣਵਾਈ ਫੇਰ ਮੁਲਤਵੀ ਕਰ ਦਿੱਤੀ ਗਈ ਸੀ। ਅਦਾਲਤ ‘ਚ ਸੁਣਵਾਈ ਦੌਰਾਨ ਮਜੀਠੀਆ ਦੀ ਪਤਨੀ ਤੇ ਵਿਧਾਇਕ ਗੁਨੀਵ ਕੌਰ ਵੀ ਮੌਜੂਦ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ।

ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਜ਼ਮਾਨਤ ‘ਤੇ ਅਗਲੀ ਸੁਣਵਾਈ ਅੱਜ 12 ਅਗਸਤ ਨੂੰ ਮੁੜ ਹੋਣੀ ਹੈ, ਅੱਜ ਹੀ ਅਦਾਲਤ ਜੇਲ੍ਹ ਬੈਰਕਾਂ ਵਿੱਚ ਤਬਦੀਲੀ ਦੀ ਮੰਗ ਕਰਨ ਵਾਲੀ ਮਜੀਠੀਆ ਦੀ ਪਟੀਸ਼ਨ ‘ਤੇ ਵੀ ਆਪਣਾ ਫੈਸਲਾ ਸੁਣਾਏਗੀ। ਮਜੀਠੀਆ ਦੇ ਵਕੀਲ, ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਇਹ ਪੰਜਵੀਂ ਵਾਰ ਹੈ ਜਦੋਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

Bikram Majithia
Bikram Majithia

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ (Bikram Majithia) ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਨਾ ਮਿਲਣ ਕਾਰਨ ਜੇਲ੍ਹ ਵਿੱਚ ਹੀ ਰੱਖੜੀ ਦਾ ਤਿਓਹਾਰ ਮਨਾਉਣਾ ਪਿਆ। ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਆਈ ਸੀ, ਪਰ ਰੱਖੜੀ ਬੰਨ੍ਹਣ ਤੋਂ ਬਾਅਦ ਹਰਸਿਮਰਤ ਨੇ ਜੇਲ੍ਹ ਅਧਿਕਾਰੀਆਂ ‘ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ ਰੱਖਦੀ ਬੰਨ੍ਹਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

by Navjot
July 20, 2026
0

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ...

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

by Navjot
July 20, 2026
0

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ 'GDN' ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਕ੍ਰਿਸ਼ਨਕੁਮਾਰ ਰਾਮਕੁਮਾਰ ਦੀ ਬੇਸਬਰੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 