• Latest
  • Trending
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

33 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

39 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

47 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

January 15, 2019
in ਪੰਜਾਬ
ਜੋਗਿੰਦਰ ਪੰਜਗਰਾਂਈ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਿਲ

ਕਿਹਾ ਕਿ ਗਰੀਬਾਂ ਅਤੇ ਦੱਬੇ ਕੁਚਲਿਆਂ ਨੂੰ ਸਿਰਫ ਅਕਾਲੀ-ਭਾਜਪਾ ਗਠਜੋੜ ਹੀ ਇਨਸਾਫ ਦੇ ਸਕਦਾ ਹੈ

ਚੰਡੀਗੜ•/15 ਜਨਵਰੀ (ਵਿਸ਼ਵ ਵਾਰਤਾ): ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਂਈ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਸ੍ਰਥੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਉਹਨਾਂ ਭਰੋਸਾ ਪ੍ਰਗਟਾਇਆ ਕਿ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲਿਆਂ ਨੂੰ ਸਿਰਫ ਅਕਾਲੀ-ਭਾਜਪਾ ਗਠਜੋੜ ਹੀ ਇਨਸਾਫ ਦੇ ਸਕਦਾ ਹੈ।
ਮਾਲਵਾ ਖੇਤਰ ਦੇ ਦਲਿਤ ਆਗੂਆਂ ਵਿਚੋਂ ਸਭ ਤੋਂ ਸੀਨੀਅਰ ਆਗੂ ਸ੍ਰੀ ਪੰਜਗਰਾਂਈ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੇ ਕਾਂਗਰਸ ਛੱਡਣ ਦਾ ਫੈਸਲਾ ਇਸ ਲਈ ਲਿਆ ਕਿਉਂਕਿ ਇਹ ਪਾਰਟੀ ਆਪਣੇ ਆਦਰਸ਼ਾਂ ਤੋਂ ਥਿੜਕ ਚੁੱਕੀ ਹੈ ਅਤੇ ਹੁਣ ਇਹ ਗਰੀਬਾਂ ਅਤੇ ਸਮਾਜ ਦੇ ਦੱਬੇ ਕੁਚਲੇ ਤਬਕਿਆਂ ਦੀ ਪਾਰਟੀ ਨਹੀਂ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਪੰਜਗਰਾਂਈ ਦਾ ਅਕਾਲੀ ਵਿਚ ਸਵਾਗਤ ਕਰਦਿਆਂ ਉਹਨਾਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਦਲਿਤ ਆਗੂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਮਾਜ-ਭਲਾਈ ਦੇ ਖੇਤਰ ਵਿਚ ਉਹਨਾਂ ਦੇ ਲੰਬੇ ਚੌੜੇ ਤਜਰਬੇ ਦਾ ਭਰਪੂਰ ਲਾਹਾ ਲਿਆ ਜਾਵੇਗਾ।
ਕਾਂਗਰਸ ਪਾਰਟੀ ਨੂੰ ਛੱਡਣ ਦੇ ਕਾਰਣ ਗਿਣਾਉਂਦਿਆਂ ਸ੍ਰੀ ਪੰਜਗਰਾਂਈ ਨੇ ਕਿਹਾ ਕਿ ਕਾਂਗਰਸ ਉੱਤੇ ਹੁਣ ਖੁਸ਼ਾਮਦੀ ਲੋਕਾਂ ਨੇ ਗਲਬਾ ਜਮਾ ਲਿਆ ਹੈ, ਜਿਹੜੇ ਗਰੀਬਾਂ ਵਾਸਤੇ ਕੋਈ ਵੀ ਲੋਕ ਭਲਾਈ ਦਾ ਕੰਮ ਨਹੀਂ ਹੋਣ ਦੇ ਰਹੇ ਹਨ। ਉਹਨਾਂ ਕਿਹਾ ਕਿ ਉਹ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੂੰ ਮਿਲੇ ਸਨ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਕਾਂਗਰਸ ਸਰਕਾਰ ਵੱਲੋ ਦਲਿਤਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਪਰੰਤੂ ਇਸ ਉੱਤੇ ਪਾਰਟੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਸ੍ਰੀ ਪੰਜਗਰਾਂਈ ਨੇ ਕਿਹਾ ਕਿ ਪੰਜਗਰਾਂਈ ਤੋਂ 2007 ਅਤੇ 2012 ਵਿਚ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਜਾਣ ਦੇ ਬਾਵਜੂਦ 2017 ਵਿਧਾਨ ਸਭਾ ਚੋਣਾਂ ਵਿਚ ਉੁਹਨਾਂ ਦਾ ਹਲਕਾ ਬਦਲ ਕੇ ਭਦੌੜ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਉਹ ਸਟੇਟ ਲੇਬਰ ਯੂਨੀਅਨ ਦੇ ਪ੍ਰਧਾਨ ਵਜੋਂ ਹੇਠਲੇ ਤਬਕਿਆਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖਣਗੇ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਪੰਜਗਰਾਂਈ  ਲੋਕਾਂ ਦੇ ਆਗੂ ਹਨ, ਜਿਹਨਾਂ ਬਤੌਰ ਮਿਉਂਸੀਪਲ ਕੌਂਸਲਰ 1992 ਵਿਚ ਰਾਜਨੀਤੀ ਅੰਦਰ ਪੈਰ ਰੱਖਿਆ ਸੀ ਅਤੇ ਪਿਛਲੇ 30 ਸਾਲਾਂ ਤੋਂ ਸਟੇਟ ਲੇਬਰ ਯੂਨੀਅਨ ਦੀ ਅਗਵਾਈ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਉਹਨਾਂ ਕਿਹਾ ਕਿ ਉਹ ਮੌਜੂਦਾ ਸਮੇਂ ਭਦੌੜ ਦੇ ਹਲਕਾ ਇੰਚਾਰਜ ਵੀ ਹਨ। ਉਹਨਾਂ ਕਿਹਾ ਕਿ ਪੰਜਗਰਾਂਈ ਵਰਗੇ ਆਗੂ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਉਹਨਾਂ ਮਹਿਸੂਸ ਕਰ ਲਿਆ ਹੈ ਕਿ ਕਾਂਗਰਸ ਪਾਰਟੀ ਸਮਾਜ ਦੇ ਹਰ ਤਬਕੇ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ, ਉਹ ਚਾਹੇ ਕਿਸਾਨ ਹੋਣ, ਨੌਜਵਾਨ ਹੋਣ, ਦਲਿਤ ਹੋਣ, ਵਪਾਰੀ ਹੋਣ ਜਾਂ ਸਰਕਾਰੀ ਕਰਮਚਾਰੀ ਹੋਣ। ਜਿਸ ਕਰਕੇ ਕਾਂਗਰਸੀ ਆਗੂ ਹੁਣ ਦੁਬਾਰਾ ਵੋਟਾਂ ਮੰਗਣ ਵਾਸਤੇ ਲੋਕਾਂ ਦੇ ਮੱਥੇ ਲੱਗਣ ਜੋਗੇ ਨਹੀਂ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਪਰਮਿੰਦਰ ਸਿੰਘ ਢੀਂਡਸਾ, ਡਾਕਟਰ ਦਲਜੀਤ ਸਿੰਘ ਚੀਮਾ, ਸਰਦਾਰ ਮਨਤਾਰ ਸਿੰਘ ਬਰਾੜ, ਸਰਦਾਰ ਪਰਮਬੰਸ ਸਿੰਘ ਰੋਮਾਣਾ ਅਤੇ ਸਰਦਾਰ ਸੂਬਾ ਸਿੰਘ ਬਾਦਲ ਵੀ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

by Jaspreet Kaur
3 weeks ago
0

ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ - ਜਾਣੋ ਭਾਰਤ ਨੇ 30 ਗੋਲਡ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 