• Latest
  • Trending
America : ਪੈਨਸਿਲਵੇਨੀਆ ਦੇ ਸਟੀਲ ਪਲਾਂਟ ਵਿੱਚ ਵੱਡਾ ਧਮਾਕਾ, ਦੋ ਲੋਕਾਂ ਦੀ ਮੌਤ

1 year ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

7 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

26 minutes ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

31 minutes ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

42 minutes ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

59 minutes ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

1 hour ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

Hindi News
English News
Wednesday, August 26, 2026
No Result
View All Result
28 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America : ਪੈਨਸਿਲਵੇਨੀਆ ਦੇ ਸਟੀਲ ਪਲਾਂਟ ਵਿੱਚ ਵੱਡਾ ਧਮਾਕਾ, ਦੋ ਲੋਕਾਂ ਦੀ ਮੌਤ

August 12, 2025
in ਅੰਤਰਰਾਸ਼ਟਰੀ, ਖਬਰਾਂ
America : ਪੈਨਸਿਲਵੇਨੀਆ ਦੇ ਸਟੀਲ ਪਲਾਂਟ ਵਿੱਚ ਵੱਡਾ ਧਮਾਕਾ, ਦੋ ਲੋਕਾਂ ਦੀ ਮੌਤ

America : ਪੈਨਸਿਲਵੇਨੀਆ ਦੇ ਸਟੀਲ ਪਲਾਂਟ ਵਿੱਚ ਵੱਡਾ ਧਮਾਕਾ, ਦੋ ਲੋਕਾਂ ਦੀ ਮੌਤ

ਅਮਰੀਕਾ, 12 ਅਗਸਤ 2025 (ਵਿਸ਼ਵ ਵਾਰਤਾ): ਪੈਨਸਿਲਵੇਨੀਆ (America) ਵਿੱਚ ਯੂਐਸ ਸਟੀਲ ਪਲਾਂਟ ਵਿੱਚ ਇਕ ਧਮਾਕਾ ਹੋਇਆ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਇਹ ਘਟਨਾ ਸੋਮਵਾਰ ਨੂੰ ਪੈਨਸਿਲਵੇਨੀਆ ਦੇ ਪਿਟਸਬਰਗ ਨੇੜੇ ਸਥਿਤ ਯੂਐਸ ਸਟੀਲ ਪਲਾਂਟ ਵਿੱਚ ਵਾਪਰੀ। ਧਮਾਕੇ ਕਾਰਨ ਪਲਾਂਟ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਪੁਲਿਸ ਨੇ ਦੱਸਿਆ ਕਿ ਮੋਨ ਵੈਲੀ ਇਲਾਕੇ ਦੇ ਪਲਾਂਟ ਵਿੱਚ ਸੋਮਵਾਰ ਸਵੇਰੇ 10.51 ਵਜੇ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਇੱਕ ਧਮਾਕਾ ਹੋਇਆ ਅਤੇ ਫਿਰ ਕਈ ਛੋਟੇ ਧਮਾਕੇ ਹੋਏ, ਜਿਸ ਵਿੱਚ ਇੱਕ ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਪੁਲਿਸ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਧਮਾਕੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦੇਈਏ ਕਿ ਯੂਐਸ ਸਟੀਲ ਜਾਪਾਨ ਦੀ ਨਿਪੋਨ ਸਟੀਲ ਕੰਪਨੀ ਦੀ ਸਹਾਇਕ ਕੰਪਨੀ ਹੈ। ਕੰਪਨੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: americaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

by Ranjit Singh
August 26, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update! - ਪੰਜਾਬ ’ਚ ਕੇਸ ਵਧੇ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ -...

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

by Ranjit Singh
August 26, 2026
0

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ 'ਚ ਜਵਾਬ - ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ ਨਵੀ ਦਿੱਲੀ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Most Popular

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

Punjab: ਮੋਹਾਲੀ ‘ਚ ਸਾਲੇ ਨੇ ਕੀਤਾ ਜੀਜੇ ਦਾ ਕਤਲ

by Ranjit Singh
6 days ago
0

Punjab: ਮੋਹਾਲੀ 'ਚ ਸਾਲੇ ਨੇ ਕੀਤਾ ਜੀਜੇ ਦਾ ਕਤਲ - ਮਾਂ ਨੇ ਪੁੱਤ ਨੂੰ ਜਾਇਦਾਦ ਦੇਣ ਦੀ ਬਜਾਏ ਧੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 