Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 12 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

7th Pay Commission ਨੂੰ ਲੈ ਕੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਵੱਡੀ ਖ਼ਬਰ
ਆਵਾਰਾ ਕੁੱਤਿਆਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਦੇਸ਼ ’ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਚਾਂਦੀ ਹੋਈ ਮਹਿੰਗੀ; ਪੜ੍ਹੋ ਤਾਜ਼ਾ ਰੇਟ
Footballer ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਰੋਡਰਿਗਜ਼ ਨਾਲ ਕੀਤੀ ਮੰਗਣੀ
Judge Yashwant Varma ਨੂੰ ਹਟਾਉਣ ਦਾ ਮਤਾ ਲੋਕ ਸਭਾ ‘ਚ ਸਵੀਕਾਰ, ਸਪੀਕਰ ਨੇ ਕਮੇਟੀ ਦਾ ਕੀਤਾ ਗਠਨ
America : ਪੈਨਸਿਲਵੇਨੀਆ ਦੇ ਸਟੀਲ ਪਲਾਂਟ ਵਿੱਚ ਵੱਡਾ ਧਮਾਕਾ, ਦੋ ਲੋਕਾਂ ਦੀ ਮੌਤ
Diljit Dosanjh ਦਾ ਅਮਰੀਕੀ ਐਪਲ ਸਟੂਡੀਓ ਵਿੱਚ ਸਰ੍ਹੋਂ ਦਾ ਤੇਲ ਚੋਅ ਕੇ ਸਵਾਗਤ
Air India ਨੇ ਦਿੱਲੀ ਤੋਂ ਵਾਸ਼ਿੰਗਟਨ ਡੀਸੀ ਲਈ ਉਡਾਣਾਂ ਬੰਦ ਕਰਨ ਦਾ ਕੀਤਾ ਫੈਸਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























