Punjab : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ

ਪਟਿਆਲਾ, 12 ਅਗਸਤ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ (Punjab) ਭਗਵੰਤ ਮਾਨ ਅੱਜ ਪਟਿਆਲਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸਿਹਤ ਮੰਤਰੀ ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ। ਇਸ ਤੋਂ ਇਲਾਵਾ ਪ੍ਰਸਿੱਧ ਸਮਾਜ ਸੇਵਕ ਰਾਜੇਂਦਰ ਗੁਪਤਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਇਸ ਮੌਕੇ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























