• Latest
  • Trending
ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

4 hours ago
ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

4 hours ago
ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

4 hours ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

5 hours ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

5 hours ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

5 hours ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

6 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

6 hours ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

6 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

6 hours ago
Hindi News
English News
Monday, May 18, 2026
No Result
View All Result
30 °c
Chandigarh
37 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ

August 12, 2025
in ਖਬਰਾਂ, ਚੰਡੀਗੜ੍ਹ, ਪੰਜਾਬ
ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

  • ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ BJP ਦਾ ਪੱਲਾ

ਚੰਡੀਗੜ੍ਹ 12 ਅਗਸਤ 2025 (ਵਿਸ਼ਵ ਵਾਰਤਾ):- ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ PUNJAB BJP ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਅੱਗੇ ਸ਼੍ਰੀਮਤੀ ਪ੍ਰਨੀਤ ਕੌਰ ਬੋਲੇ ਕਿ “ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ”

ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।

ਇਸ ਤੋ ਇਲਾਵਾ ਜਸਵੰਤ ਸਿੰਘ ਸਰਪੰਚ ਰੌਣੀ, ਭਗਵੰਤ ਸਿੰਘ ਲੋਕ ਸਭਾ ਇੰਚਾਰਜ, ਹਿਤੇਸ਼ ਕੌੜਾ, ਸੁੰਦਰ ਸਿੰਘ, ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ‘ਤੇ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਆਦਿ ਵੀ ਮੌਜੂਦ ਸਨ।

White

White

White

Tags: BjpBREAKING NEWSBreaking news in PunjabiChandigarhLatest Punjab newsLatest Punjab news in Punjabipunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਜੁਰੇਲ ਅਤੇ ਪਰਾਗ ਨੇ ਲਗਾਏ ਅਰਧ-ਸੈਂਕੜੇ; ਦਿੱਲੀ ਨੂੰ ਜਿੱਤ...

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

by Jaspreet Kaur
May 17, 2026
0

ਕੇਰਲ 'ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਜ਼ਾਇਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 