• Latest
  • Trending
National: ਦਿੱਲੀ-ਐਨਸੀਆਰ ਵਿੱਚ ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

11 months ago
Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

8 minutes ago
International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ

35 minutes ago
Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

54 minutes ago
Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

1 hour ago
Big News: US ‘ਚ ਗੈਂਗਸਟਰ ਗੋਲਡੀ ਬਰਾੜ ਨੂੰ FBI ਨੇ ਐਲਾਨਿਆ ਵਾਂਟੇਡ, ਰੱਖਿਆ ਵੱਡਾ ਇਨਾਮ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ: ਪੜ੍ਹੋ ਕਿਹੜੇ-ਕਿਹੜੇ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ ?

Big News: ਲਾਰੈਂਸ ਬਿਸ਼ਨੋਈ ਗੈਂਗ ਵਿਰੁੱਧ ਅਮਰੀਕਾ-ਕੈਨੇਡਾ ਦੀ ਵੱਡੀ ਕਾਰਵਾਈ, ਹਰਦੀਪ ਨਿੱਝਰ ਕਤਲ ਮਾਮਲੇ ‘ਚ 24 ਗ੍ਰਿਫ਼ਤਾਰ

IND Vs ENG: ਇੰਗਲੈਂਡ ਖਿਲਾਫ ਤੀਜੇ T20 ਮੈਚ ‘ਚ ਭਾਰਤ ਦੀ ਸ਼ਰਮਨਾਕ ਹਾਰ

PM Modi ਅੱਜ ਤੋਂ ਆਸਟ੍ਰੇਲੀਆ ਦੇ ਤਿੰਨ ਦਿਨਾਂ ਦੌਰੇ ‘ਤੇ

3 hours ago
Hukamnama Sri Darbar Sahib Today – 08 July 2026 | Ang 708 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Wednesday, July 8, 2026
No Result
View All Result
29 °c
Chandigarh
28 ° Thu
28 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਦਿੱਲੀ-ਐਨਸੀਆਰ ਵਿੱਚ ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

August 12, 2025
in ਖਬਰਾਂ, ਦਿੱਲੀ, ਰਾਸ਼ਟਰੀ
National: ਦਿੱਲੀ-ਐਨਸੀਆਰ ਵਿੱਚ ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Supreme Court

National: ਦਿੱਲੀ-ਐਨਸੀਆਰ ਵਿੱਚ ਪੁਰਾਣੇ ਵਾਹਨਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

ਨਵੀਂ ਦਿੱਲੀ, 12 ਅਗਸਤ 2025 (ਵਿਸ਼ਵ ਵਾਰਤਾ) – ਸੁਪਰੀਮ ਕੋਰਟ (National) ਨੇ ਮੰਗਲਵਾਰ ਨੂੰ ਦਿੱਲੀ-ਐਨਸੀਆਰ ਵਿੱਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਇੱਕ ਰਾਹਤ ਵੱਡੀ ਰਾਹਤ ਦਿੱਤੀ। ਸੁਪਰੀਮ ਕੋਰਟ ਨੇ ਸਰਕਾਰ ਵੱਲੋਂ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਬੰਦ ਕਰਨ ਦੀ ਪਾਬੰਦੀ ਨੂੰ ਹਟਾ ਦਿੱਤਾ ਹੈ।

National
National

ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਬੀਆਰ ਗਵਈ, ਜਸਟਿਸ ਕੇ ਵਿਨੋਦ ਚੰਦਰਨ ਅਤੇ ਜਸਟਿਸ ਐਨਵੀ ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਕਰ ਰਹੀ ਸੀ। ਇਸ ਮਾਮਲੇ ਵਿੱਚ ਦਿੱਲੀ ਸਰਕਾਰ (National) ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵਾਹਨ ਮਾਲਕਾਂ ਵਿਰੁੱਧ ਦੰਡਕਾਰੀ ਕਾਰਵਾਈ ਨਾ ਕਰਨ ਦੀ ਵੀ ਅਪੀਲ ਕੀਤੀ ਸੀ।

ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ: “ਨੋਟਿਸ ਜਾਰੀ ਕਰੋ, ਜਿਸਦਾ ਜਵਾਬ ਚਾਰ ਹਫ਼ਤਿਆਂ ਵਿੱਚ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ, ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਇਸ ਆਧਾਰ ‘ਤੇ ਵਾਹਨ ਮਾਲਕਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਾ ਕੀਤੀ ਜਾਵੇ।” ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

by Ranjit Singh
July 8, 2026
0

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ - ਅਰਜਨਟੀਨਾ ਨੇ 13 ਮਿੰਟਾਂ ਵਿੱਚ ਦਾਗੇ...

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਮਲਾ

by Ranjit Singh
July 8, 2026
0

International: ਜੰਗਬੰਦੀ ਦੇ ਵਿਚਾਲੇ ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਈਰਾਨ ਅਤੇ ਅਮਰੀਕਾ ਵਿਚਕਾਰ...

Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ – ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ

by Ranjit Singh
July 8, 2026
0

Punjab: ਭੂਪੇਸ਼ ਬਘੇਲ ਨੇ ਕੀਤਾ ਸਪਸ਼ਟ - ਨਹੀਂ ਬਦਲੇਗਾ ਪ੍ਰਧਾਨ, ਚੰਨੀ ਧੜੇ ਨੇ ਮੀਟਿੰਗਾਂ ਤੋਂ ਬਣਾਈ ਦੂਰੀ ਚੰਡੀਗੜ੍ਹ, 8 ਜੁਲਾਈ...

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

by Ranjit Singh
July 8, 2026
0

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ - ਪ੍ਰਵਾਸੀ ਪੰਜਾਬੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ

by Ranjit Singh
July 8, 2026
0

Fifa World Cup: ਅਰਜਨਟੀਨਾ ਕੁਆਰਟਰ ਫਾਈਨਲ ਵਿੱਚ ਪਹੁੰਚਿਆ: ਮਿਸਰ ਨੂੰ 3-2 ਨਾਲ ਹਰਾਇਆ - ਅਰਜਨਟੀਨਾ ਨੇ 13 ਮਿੰਟਾਂ ਵਿੱਚ ਦਾਗੇ...

Most Popular

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

by Navjot
4 weeks ago
0

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ ਤਿਰੂਵਨੰਤਪੁਰਮ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 