• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਜ਼ਰੀਏ ਦਰਸ਼ਨਾਂ ਲ਼ਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਜ਼ਰੀਏ ਦਰਸ਼ਨਾਂ ਲ਼ਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

39 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

48 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

53 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਜ਼ਰੀਏ ਦਰਸ਼ਨਾਂ ਲ਼ਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

January 15, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਜ਼ਰੀਏ ਦਰਸ਼ਨਾਂ ਲ਼ਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

• ਲਾਂਘੇ ਦੀ ਸੇਧ ਸਬੰਧੀ ਪ੍ਰਾਜੈਕਟ ਨੂੰ ਅੰਤਿਮ ਰੂਪ ਦੇਣ ਦੀ ਕੇਂਦਰ ਨੂੰ ਅਪੀਲ
ਚੰਡੀਗੜ, 15 ਜਨਵਰੀ (ਵਿਸ਼ਵ ਵਾਰਤਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਸਮਾਰੋਹਾਂ ਦੌਰਾਨ ‘ਖੁਲ•ੇ ਦਰਸ਼ਨ ਦੀਦਾਰਲੂ’ ਨੂੰ ਯਕੀਨੀ ਬਣਾਉਣ ਲਈ ਕਰਤਾਰਪੁਰ ਲਾਂਘਾ ਪਾਰ ਕਰਨ ਵਾਸਤੇ ਸ਼ਰਧਾਲੂਆਂ ਦੇ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੇ ਜਾਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦੇ ਦੁਆਲੇ ਉਸਾਰੇ ਜਾਣ ਵਾਲੇ ਬੁਨਿਆਦੀ ਢਾਂਚੇ ਅਤੇ ਉੱਥੇ ਪਹੁੰਚਣ ਵਾਲੀ ਸੜਕ ਦੀ ਸੇਧ ਨੂੰ ਜਲਦੀ ਨਾਲ ਅੰਤਿਮ ਰੂਪ ਦਿੱਤੇ ਜਾਣ ਵਾਸਤੇ ਮੋਦੀ ਸਰਕਾਰ ਨੂੰ ਆਖਿਆ ਹੈ ਤਾਂ ਜੋ ਇਸ ਇਤਿਹਾਸਕ ਲਾਂਘੇ ਨੂੰ ਅਮਲ ਵਿੱਚ ਲਿਆਉਣ ਲਈ ਬਿਨ•ਾਂ ਕਿਸੇ ਹੋਰ ਦੇਰੀ ਤੋਂ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਕ ਲਿਖਤੀ ਬੇਨਤੀ ਵਿੱਚ ਕਿਹਾ ਹੈ ਕਿ ਲਾਂਘੇ ਤੋਂ ਪਾਰ ਜਾਣ ਵਾਸਤੇ ਸ਼ਰਧਾਲੂਆਂ ਦੇ ਲਈ ਲਾਜ਼ਮੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ ਤਾਂ ਜੋ ਇਹ ਸ਼ਰਧਾਲੂ ਪਾਕਿਸਤਾਨੀ ਖਿੱਤੇ ਵਿੱਚ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।
ਰਾਜਨਾਥ ਸਿੰਘ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਰਿਵਾਇਤੀ ਸਿੱਖ ਅਰਦਾਸ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ‘ਖੁੱਲ•ੇ ਦਰਸ਼ਨ ਦੀਦਾਰ’ ਦੀ ਸੁਵਿਧਾ ਦੇ ਵਾਸਤੇ ਸਾਧਾਰਨ ਪ੍ਰਕਿਰਿਆ ਅਪਣਾਉਣ ਲਈ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਸੁਝਾਅ ਦਿੱਤਾ ਹੈ ਕਿ ਸ਼ਨਾਖਤ ਲਈ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਵਰਗੇ ਯੋਗ ਸਰਕਾਰੀ ਦਸਤਾਵੇਜ਼ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਕਿ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਦੀ ਵਰਤੋਂ ਕਰਨ ਵਾਲੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਸਰਹੱਦ ਪਾਰ ਲਈ ਢੁਕਵਾਂ ਬੁਨਿਆਦੀ ਢਾਂਚਾ ਕਾਇਮ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਐਕਵਾਇਰ ਕੀਤੀ ਜਾਣ ਵਾਲੀ ਪ੍ਰਸਤਾਵਿਤ ਜ਼ਮੀਨ ਦੋਵਾਂ ਪਾਸਿਆਂ ਦੇ ਮੌਜੂਦਾ ਅਤੇ ਭਵਿੱਖੀ ਲੋੜਾਂ ਨੂੰ ਸਨਮੁਖ ਹੋਣੀ ਚਾਹੀਦੀ ਹੈ।
ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਵਜੋਂ ਕਰਤਾਰਪੁਰ ਲਾਂਘੇ ਵਾਸਤੇ ਅਮਲ ਵਿੱਚ ਲਿਆਂਦੀਆਂ ਜਾਣ ਵਾਲੀਆਂ ਵਿਉਂਤਾਂ ਬਣਾਉਣ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਮੌਜੂਦਾ ਸਮੇਂ ਰੁੱਝੇ ਹੋਣ ਨੂੰ ਨੋਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਜਿਹੜੇ ਸ਼ਰਧਾਲੂ ਕਰਤਾਰਪੁਰ ਸਾਹਿਬ ਵਿਖੇ ਰੋਜ਼ਮਰਾ ਦੀ ਅਰਦਾਸ ਅਤੇ ਸ੍ਰੀ ਅਖੰਡ ਪਾਠ ਸਾਹਿਬ ਤੇ ਸਹਿਜ ਪਾਠ ਪ੍ਰਕਾਸ਼ ਕਰਵਾਉਣਾ ਚਾਹੁੰਦੇ ਹਨ, ਉਨ•ਾਂ ਲਈ ਇਸ ਸਬੰਧੀ ਢੁੱਕਵੀਂ ਪ੍ਰਣਾਲੀ ਨੂੰ ਅਮਲ ਵਿੱਚ ਲਿਆਂਦਾ ਜਾਵੇ।
ਮੁੱਖ ਮੰਤਰੀ ਨੇ ਕੇਂਦਰ ਮੰਤਰੀ ਨੂੰ ਸ਼ਰਧਾਲੂਆਂ ਦੇ ਹਿੱਤ ਵਿੱਚ ਇਹ ਬੇਨਤੀਆਂ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

by Navjot
2 weeks ago
0

  ਦੇਹਰਾਦੂਨ, 30 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉੱਤਰਾਖੰਡ ਵਿੱਚ ਜੋਸ਼ੀਮੱਠ ਨੇੜੇ 'ਚਾਈ' ਪਿੰਡ ਕੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 