ਬਠਿੰਡਾ, 28 ਸਤੰਬਰ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਮ ਨਿਵਾਸ ਦੇ ਕਰਜ਼ਈ ਕਿਸਾਨ ਨੇ ਆਤਮ ਹੱਤਿਆ ਕਰ ਲਈ| ਮ੍ਰਿਤਕ ਕਿਸਾਨ ਨਾਇਬ ਸਿੰਘ ਦੇ ਸਿਰ ਲਗਪਗ 12 ਲੱਖ ਰੁਪਏ ਦਾ ਕਰਜ਼ਾ ਸੀ|
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
ਫਾਜ਼ਿਲਕਾ, 1 ਮਈ (ਵਿਸ਼ਵ ਵਾਰਤਾ)-ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ...