• Latest
  • Trending
Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ

Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ

9 months ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

41 minutes ago
MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

49 minutes ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

1 hour ago
ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

3 hours ago
ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣਗੇ ‘ਸ਼ੁਕਰਾਨਾ ਯਾਤਰਾ’ 

3 hours ago
 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

 IPL 2026 : ਪੰਜਾਬ ਦੀ ਲਗਾਤਾਰ ਤੀਜੀ ਹਾਰ ; ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ 

3 hours ago
Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 May 2026 | Ang 597 I ਅੱਜ ਦਾ ਹੁਕਮਨਾਮਾ

5 hours ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

12 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Thursday, May 7, 2026
No Result
View All Result
25 °c
Chandigarh
32 ° Fri
34 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ

August 13, 2025
in ਸਿਆਸੀ, ਖਬਰਾਂ, ਪੰਜਾਬ
Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ

Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ

– ਮੋਹਾਲੀ ਨੂੰ ਸੈਮੀਕੰਡਕਟਰ ਹੱਬ ਬਣਾਉਣ ਲਈ ਕੀਤਾ ਧੰਨਵਾਦ

ਲੁਧਿਆਣਾ, 13 ਅਗਸਤ 2025 (ਵਿਸ਼ਵ ਵਾਰਤਾ) – ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ (Ravneet Bittu) ਨੇ ਅੱਜ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਬਿੱਟੂ ਨੇ ਅਸ਼ਵਿਨੀ ਵੈਸ਼ਣਵ ਜੀ, ਆਈ.ਟੀ. ਮੰਤਰੀ ਨੂੰ ਮੋਹਾਲੀ ਨੂੰ ਸੈਮੀਕੰਡਕਟਰ ਹੱਬ ਬਣਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Ravneet Bittu
Ravneet Bittu

ਬਿੱਟੂ (Ravneet Bittu) ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, “ਕੌਂਟੀਨੈਂਟਲ ਡਿਵਾਇਸ (ਸੀਡੀਆਈਐੱਲ-CDIL) ਪੰਜਾਬ ਦੇ ਮੋਹਾਲੀ ਵਿੱਚ ਆਪਣੀ ਵੱਖਰੀ ਤਰ੍ਹਾਂ ਦੀ ਸੈਮੀਕੰਡਕਟਰ ਨਿਰਮਾਣ ਵਿਵਸਥਾ ਦਾ ਵਿਸਤਾਰ ਕਰੇਗੀ। ਪ੍ਰਸਤਾਵਿਤ ਕੰਪਨੀ ਵਿੱਚ ਸਿਲੀਕੌਨ ਅਤੇ ਸਿਲੀਕੌਨ ਕਾਰਬਾਇਡ ਦੋਹਾਂ ਵਿੱਚ ਹਾਈ-ਪਾਵਰ ਵੱਖਰੀ ਤਰ੍ਹਾਂ ਦੀਆਂ ਸੈਮੀਕੰਡਕਟਰ ਡਿਵਾਇਸਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਵੇਂ ਕਿ ਐੱਮਓਐੱਸਐੱਫਈਟੀਜ਼ (MOSFETs), ਆਈਜੀਬੀਟੀਜ਼ (IGBTs), ਸ਼ੌਟਕੀ ਬਾਈਪਾਸ ਡਾਇਓਡਸ (Schottky Bypass Diodes) ਅਤੇ ਟ੍ਰਾਂਜ਼ਿਸਟਰ। ਪਹਿਲੇ ਤੋਂ ਹੀ ਚਲ ਰਹੀ ਇਸ ਕੰਪਨੀ ਦੀ ਵਾਰਸ਼ਿਕ ਸਮਰੱਥਾ ਵਿਸਤਾਰ ਦੇ ਬਾਅਦ 158.38 ਮਿਲੀਅਨ ਯੂਨਿਟ ਹੋਵੇਗੀ। ਇਨ੍ਹਾਂ ਪ੍ਰਸਤਾਵਿਤ ਯੂਨਿਟਾਂ ਦੁਆਰਾ ਨਿਰਮਿਤ ਡਿਵਾਇਸਾਂ ਦਾ ਉਪਯੋਗ ਆਟੋਮੋਟਿਵ ਇਲੈਕਟ੍ਰੌਨਿਕਸ ਵਿੱਚ ਕੀਤਾ ਜਾਵੇਗਾ ਜਿਸ ਵਿੱਚ ਇਲੈਕਟ੍ਰਿਕ ਵਾਹਨ ਅਤੇ ਉਨ੍ਹਾਂ ਦੇ ਚਾਰਜਿੰਗ ਇਨਫ੍ਰਾਸਟ੍ਰਕਚ, ਅਖੁੱਟ ਊਰਜਾ ਪ੍ਰਣਾਲੀਆਂ, ਪਾਵਰ ਕਨਵਰਜ਼ਨ ਐਪਲੀਕੇਸ਼ਨਾਂ, ਉਦਯੋਗਿਕ ਐਪਲੀਕੇਸ਼ਨਾਂ ਅਤੇ ਸੰਚਾਰ ਸਬੰਧੀ ਬੁਨਿਆਦੀ ਢਾਂਚੇ ਸ਼ਾਮਲ ਹਨ।

ਇਨ੍ਹਾਂ ਪ੍ਰੋਜੈਕਟਾਂ ਦੀ ਮਨਜ਼ੂਰੀ ਨਾਲ ਦੇਸ਼ ਵਿੱਚ ਸੈਮੀਕੰਡਕਟਰ ਈਕੋਸਿਸਟਮ ਦੇ ਨਿਰਮਾਣ ਨੂੰ ਮਹੱਤਵਪੂਰਨ ਤੌਰ ‘ਤੇ ਹੁਲਾਰਾ ਮਿਲੇਗਾ ਕਿਉਂਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਦੇਸ਼ ਦੀ ਪਹਿਲੀ ਕਮਰਸ਼ੀਅਲ ਕੰਪਾਊਂਡ ਫੈਬ ਯੂਨਿਟ ਅਤੇ ਅਤਿ-ਆਧੁਨਿਕ ਅਡਵਾਂਸਡ ਗਲਾਸ-ਅਧਾਰਿਤ ਸਬਸਟ੍ਰੇਟ ਸੈਮੀਕੰਡਕਟਰ ਪੈਕੇਜਿੰਗ ਯੂਨਿਟ ਸ਼ਾਮਲ ਹੈ।

ਇਹ ਪ੍ਰੋਜੈਕਟ ਦੇਸ਼ ਵਿੱਚ ਵਿਕਸਿਤ ਹੋ ਰਹੀਆਂ ਵਿਸ਼ਵ ਪੱਧਰੀ ਚਿੱਪ ਡਿਜ਼ਾਈਨ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਗੇ ਜਿਨ੍ਹਾਂ ਨੂੰ ਸਰਕਾਰ ਦੁਆਰਾ 278 ਅਕਾਦਮਿਕ ਸੰਸਥਾਵਾਂ ਅਤੇ 72 ਸਟਾਰਟ-ਅਪਸ(start-ups) ਨੂੰ ਪ੍ਰਦਾਨ ਕੀਤੀ ਜਾ ਰਹੀ ਡਿਜ਼ਾਈਨ ਬੁਨਿਆਦੀ ਢਾਂਚਾ ਸਹਾਇਤਾ(design infrastructure support) ਤੋਂ ਬਲ ਮਿਲ ਰਿਹਾ ਹੈ। 60,000 ਤੋਂ ਜ਼ਿਆਦਾ ਵਿਦਿਆਰਥੀ ਹੁਣ ਤੱਕ ਪ੍ਰਤਿਭਾ ਵਿਕਾਸ ਪ੍ਰੋਗਰਾਮ ਦਾ ਲਾਭ ਉਠਾ ਚੁੱਕੇ ਹਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiRAVNEET BITTUtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

by Navjot
May 7, 2026
0

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ 'ਚ ਪੇਸ਼ੀ    ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) MP ਅੰਮ੍ਰਿਤਪਾਲ ਸਿੰਘ ਦੀ ਅੱਜ...

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

by Navjot
May 7, 2026
0

ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ 'ਤੇ ਲਗਾਈ ਆਪ੍ਰੇਸ਼ਨ ਸਿੰਦੂਰ...

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

by Navjot
May 7, 2026
0

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)  ਬਠਿੰਡਾ ਦਾ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

by Navjot
May 7, 2026
0

 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) IPL 2026...

Most Popular

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

by Ranjit Singh
3 weeks ago
0

IPL 'ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ ਚੰਡੀਗੜ੍ਹ, 19 ਅਪ੍ਰੈਲ 2026: ਆਈਪੀਐਲ 2026 ਦਾ ਦਿਨ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 