Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Harjot Bains ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
– AAP MLA Accident: ਲੁਧਿਆਣਾ ਦੀ ਮਹਿਲਾ ‘ਆਪ’ ਵਿਧਾਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ
– USA News: ਅਮਰੀਕਾ ਵਿੱਚ 70 ਸਾਲਾ ਸਿੱਖ ਬਜ਼ੁਰਗ ‘ਤੇ ਹਮਲਾ
– PUNJAB : ਮੰਤਰੀ ਸੰਜੀਵ ਅਰੋੜਾ ਵਿਰੁੱਧ ਦਾਇਰ ਪਟੀਸ਼ਨ ਤੇ ਸੁਣਵਾਈ ਅੱਜ, ਪੜ੍ਹੋ ਕੀ ਹੈ ਪੂਰਾ ਮਾਮਲਾ
– Bikram Majithia ਦੀ ਅਦਾਲਤ ‘ਚ ਅੱਜ ਫੇਰ ਪਵੇਗੀ ਪੇਸ਼ੀ
– CM Mann ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਦੌਰੇ ‘ਤੇ
– Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ
– Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ
– Rajasthan: ਦੌਸਾ ਵਿੱਚ ਪਿਕਅੱਪ-ਕੰਟੇਨਰ ‘ਚ ਭਿਆਨਕ ਟੱਕਰ: 7 ਬੱਚਿਆਂ ਸਮੇਤ 10 ਦੀ ਮੌਤ
– National News: ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ – ਕੇਂਦਰੀ ਪਸ਼ੂ ਪਾਲਣ ਮੰਤਰੀ
– Tariff ਤਣਾਅ ਦੇ ਵਿਚਕਾਰ PM ਮੋਦੀ ਅਗਲੇ ਮਹੀਨੇ UNGA ਸੰਮੇਲਨ ਲਈ ਜਾਣਗੇ ਅਮਰੀਕਾ
– Australia ਦੇ ਮਸ਼ਹੂਰ ਸੈਰ-ਸਪਾਟਾ ਸਥਾਨ ‘ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























