Top 10 news: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 13 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 news) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
ਚੰਡੀਗੜ੍ਹ ਆਉਣ -ਜਾਣ ਵਾਲੇ ਦੇਣ ਧਿਆਨ, ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਦਲ ਦਿੱਤੇ ਗਏ ਰੂਟ
ਮਸ਼ਹੂਰ ਗਾਇਕਾ ਨੇ ਕੀਤੀ ਖੁਦਕੁਸ਼ੀ; ਘਰ ਚ ਲਟਕਦੀ ਮਿਲੀ ਲਾਸ਼
Ludhiana DC ਵੱਲੋਂ 79ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
Rapper ਬਾਦਸ਼ਾਹ ਦੇ ਕਲੱਬ ‘ਤੇ ਹਮਲੇ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ
Punjab DGP ਨੇ ਭਾਰਤੀ ਪੁਲਿਸ ਸੇਵਾ ‘ਚ ਯੋਗਤਾ ਪੁਰਵਕ ਤਰੱਕੀ ਪ੍ਰਾਪਤ ਕਰਨ ਵਾਲੇ PPS ਅਧਿਕਾਰੀਆਂ ਨੂੰ ਦਿੱਤੀ ਵਧਾਈ
AAP MLA Accident: ਲੁਧਿਆਣਾ ਦੀ ਮਹਿਲਾ ‘ਆਪ’ ਵਿਧਾਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ
Tariff ਤਣਾਅ ਦੇ ਵਿਚਕਾਰ PM ਮੋਦੀ ਅਗਲੇ ਮਹੀਨੇ UNGA ਸੰਮੇਲਨ ਲਈ ਜਾਣਗੇ ਅਮਰੀਕਾ
Australia ਦੇ ਮਸ਼ਹੂਰ ਸੈਰ-ਸਪਾਟਾ ਸਥਾਨ ‘ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Ravneet Bittu ਨੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨਾਲ ਕੀਤੀ ਮੁਲਾਕਾਤ






















