• Latest
  • Trending
PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ

PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ

1 year ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

59 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

59 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

59 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

59 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ

ਬਦਲਾਅ ਵਾਲੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ - ਹਰਿੰਦਰ ਮਾਨਸ਼ਾਹੀਆ

August 13, 2025
in ਖਬਰਾਂ, ਪੰਜਾਬ
PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ

PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ

Maharashtra

ਮਾਨਸਾ 13 ਅਗਸਤ(ਵਿਸ਼ਵ ਵਾਰਤਾ) PUNJAB : ਸੋਸ਼ਲਿਸਟ ਪਾਰਟੀ ਇੰਡੀਆ ਨੇ ਪੰਜਾਬ ਦੀਆਂ 117 ਵਿਧਾਨ ਸਭਾ ਅਤੇ ਬਿਹਾਰ ਦੀਆਂ 243 ਸੀਟਾਂ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਪਟਨਾ (ਬਿਹਾਰ) ਵਿਖੇ ਨੈਸ਼ਨਲ ਸੰਮੇਲਨ ਦੌਰਾਨ ਪਾਰਟੀ ਨੇ ਕੌਮੀ ਪੱਧਰ ‘ਤੇ ਆਪਣੇ ਜਥੇਬੰਦਕ ਢਾਂਚੇ ਦੇ ਗਠਨ ਤੋਂ ਬਾਅਦ ਪੰਜਾਬ ਅਤੇ ਬਿਹਾਰ ਦੀਆਂ ਸਾਰੀਆਂ ਵਿਧਾਨ ਸਭਾ ਦੀਆਂ ਸੀਟਾਂ ‘ਤੇ ਚੋਣ ਲੜਨ ਦਾ ਦਾਅਵਾ ਠੋਕਿਆ ਹੈ। ਪਾਰਟੀ ਵੱਲੋਂ ਇਨ੍ਹਾਂ ਦੋਵੇਂ ਰਾਜਾਂ ਦੀਆਂ ਚੋਣਾਂ ਦੌਰਾਨ ਦੇਸ਼ ਵਿੱਚ ਸਿਹਤ, ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਹਕੀਕਤ ਵਾਅਦਿਆਂ ਨਾਲ ਲੋਕਾਂ ਤੋਂ ਭਰਵੇਂ ਸਾਥ ਦੀ ਮੰਗ ਕੀਤੀ ਜਾਵੇਗੀ।

PUNJAB : ਸੋਸ਼ਲਿਸਟ ਪਾਰਟੀ ਇੰਡੀਆ ਵੱਲ੍ਹੋਂ ਪੰਜਾਬ ਦੀਆਂ 117, ਬਿਹਾਰ ਦੀਆਂ 243 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦਾ ਐਲਾਨ
ਪਟਨਾ (ਬਿਹਾਰ) ਵਿਖੇ ਹੋਏ ਸੰਮੇਲਨ ਤੋਂ ਵਾਪਸ ਪਰਤੇ ਨਵ ਨਿਯੁਕਤ ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਜਿਨ੍ਹਾਂ ਦਾ ਮਾਨਸਾ ਵਿਖੇ ਪਹੁੰਚਣ ‘ਤੇ ਇਲਾਕੇ ਭਰ ਦੀਆਂ ਸਮਾਜਿਕ ਸੰਸਥਾਵਾਂ ਵੱਲ੍ਹੋਂ ਕੀਤੇ ਭਰਵੇਂ ਸਵਾਗਤ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਸੋਸ਼ਲਿਸਟ ਪਾਰਟੀ ਇੰਡੀਆ ਦੇਸ਼ ਭਰ ‘ਚ ਸਹੀ ਅਰਥਾਂ ਵਿੱਚ ਸਮਾਜਵਾਦ ਲੈਣ ਕੇ ਆਉਣ ਦੇ ਦਾਅਵੇ ਨਾਲ ਲੋਕਾਂ ਕੋਲ ਜਾਵੇਗੀ।

ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਅਜ਼ਾਦੀ ਦੇ ਲੰਬੇ ਅਰਸੇ ਦੌਰਾਨ ਦੇਸ਼ ਉਪਰ ਕਾਂਗਰਸ, ਭਾਜਪਾ ਨੇ ਵਾਰੀ ਵਾਰੀ ਰਾਜ ਭਾਗ ਸੰਭਾਲਦਿਆਂ ਦੇਸ਼ ਨੂੰ ਲੁੱਟਣ ਤੋਂ ਸਿਵਾਏ ਕੁੱਝ ਨਹੀਂ ਕੀਤਾ,ਜਿਸ ਕਰਕੇ ਅੱਜ ਦੇਸ਼ ਕੰਗਾਲੀ ਦੇ ਰਾਹ ‘ਤੇ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਰਦਿਆਂ ਕਿਹਾ ਕਿ ਉਨ੍ਹਾਂ ਨੇ ਦੁਨੀਆਂ ਭਰ ਦੇ ਦੌਰਿਆਂ ਦੌਰਾਨ ਦੇਸ਼ ਦਾ ਅਰਥਾਂ ਖਰਬਾਂ ਰੁਪਿਆ ਹੀ ਬਰਬਾਦ ਕੀਤਾ ਹੈ,ਪਰ ਸਹੀ ਮਾਅਨਿਆਂ ਵਿੱਚ ਉਹ ਦੇਸ਼ਾਂ ਨਾਲ ਲੋੜੀਂਦੇ ਸਾਰਥਿਕ ਤੇ ਚੰਗੇ ਵਪਾਰਿਕ ਸਬੰਧ ਬਣਾਉਣ ‘ਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਗਵਾਂਢੀ ਦੇਸ਼ਾਂ ਨਾਲ ਲੜੀਆਂ ਜੰਗਾਂ ਨਾਲ ਪੈਸਾ ਤੇ ਫੌਜਾਂ ਦੇ ਜਵਾਨ ਹੀ ਗੁਆਏ ਹਨ।

ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਦੋਸ਼ ਲਾਇਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਬਦਲਾਅ ਦੇ ਨਾਅਰੇ ਨਾਲ ਸੱਤਾ ‘ਚ ਆਈ ਭਗਵੰਤ ਮਾਨ ਸਰਕਾਰ ਵੀ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਰਾਜ ਭਾਗ ‘ਚ ਭ੍ਰਿਸ਼ਟਾਚਾਰ ਵਧਿਆ ਹੈ, ਸਰਕਾਰ ਦੇ ਸਿੱਖਿਆ, ਸਿਹਤ ਸੁਧਾਰ ਦੇ ਦਾਅਵੇ ਵੀ ਖੋਖਲੇ ਸਿੱਧ ਹੋਏ ਹਨ। ਇਸ ਮੌਕੇ ਹਾਜ਼ਰ ਨਵ ਨਿਯੁਕਤ ਕੌਮੀ ਸਕੱਤਰ ਬਲਰਾਜ ਨੰਗਲ ਨੇ ਕਿਹਾ ਕਿ ਪੰਜਾਬ ਅਤੇ ਬਿਹਾਰ ਦੀਆਂ ਚੋਣਾਂ ਤੋਂ ਪਹਿਲਾਂ ਦੋਵੇਂ ਰਾਜਾਂ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਬਣਦੀ ਪ੍ਰਤੀਨਿਧਤਾ ਦਿੱਤੀ ਜਾਵੇਗੀ।

ਮਾਨਸਾ ਵਿਖੇ ਕੀਤੇ ਸਵਾਗਤ ਦੌਰਾਨ ਵੁਆਇਸ ਆਫ਼ ਮਾਨਸਾ ਦੇ ਪ੍ਰਧਾਨ ਡਾ.ਜਨਕ ਰਾਜ ਸਿੰਗਲਾ, ਜਨਰਲ ਸਕੱਤਰ ਵਿਸ਼ਵਦੀਪ ਬਰਾੜ, ਕੋਆਰਡੀਨੇਟਰ ਡਾ.ਲਖਵਿੰਦਰ ਸਿੰਘ ਮੂਸਾ,ਸਾਬਕਾ ਨਗਰ ਕੌਂਸਲ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਸੀਨੀਅਰ ਸੀਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਬਿੱਕਰ ਮਘਾਣੀਆ, ਸੇਵਾ ਮੁਕਤ ਐੱਸ ਡੀ ਓ ਨਰਿੰਦਰ ਸ਼ਰਮਾਂ,ਪ੍ਰੋ ਹਰਜੀਵਨ ਸਰਾਂ , ਅਸ਼ੋਕ ਬਾਂਸਲ ਮਾਨਸਾ, ਹਰਦੀਪ ਸਿੱਧੂ, ਨਰੇਸ਼ ਬਿਰਲਾ, ਪ੍ਰਿਤਪਾਲ ਸਿੰਘ, ਬਿੱਟੂ ਮਾਨਸਾ, ਬਲਜਿੰਦਰ ਸੰਗੀਲਾ,ਸਮਾਜ ਸੇਵੀ ਜੀਤ ਕੌਰ ਦਹੀਆ,ਸੇਠੀ ਸਿੰਘ ਸਰਾਂ, ਨਿਰਮਲ ਮੌਜੀਆ, ਸਰਪੰਚ ਪਾਲ ਸਿੰਘ ਮੌਜੀਆ,ਰਾਜਿੰਦਰ ਮੋਨੀ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
2 weeks ago
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 