Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab ‘ਚ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਲਗਭਗ 800 ਕਰੋੜ ਦੇ ਕਈ ਪ੍ਰੋਜੈਕਟ ਰੱਦ, ਪੜ੍ਹੋ ਵੇਰਵਾ
– Punjab: ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ
– Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ
– Punjab: ਫ਼ਰੀਦਕੋਟ ‘ਚ 16 ਸਾਲ ਦੀ ਬੱਚੀ ਦਾ ਕੀਤਾ ਜਾ ਰਿਹਾ ਸੀ ਬਾਲ ਵਿਆਹ, ਪ੍ਰਸ਼ਾਸਨ ਨੇ ਮੌਕੇ ‘ਤੇ ਆ ਕੇ ਰੁਕਵਾਇਆ
– Punjab: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ
– Punjab: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਤੇ ਵੀ ਜਾਣ ਤੋਂ ਪਹਿਲਾਂ ਪੜ੍ਹੋ ਇਹ News
– Punjab Cabinet ਦੀ ਅਹਿਮ ਮੀਟਿੰਗ ਅੱਜ: ਲਏ ਜਾ ਸਕਦੇ ਹਨ ਵੱਡੇ ਫੈਸਲੇ
– Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ
– Weather Update : ਪੰਜਾਬ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ
– Bikram Majithia ਦੀ ਪਟੀਸ਼ਨ ‘ਤੇ ਅੱਜ ਫੇਰ ਹੋਵੇਗੀ ਸੁਣਵਾਈ
– Ludhiana : ਗੁਰੂ ਇੰਜਨੀਰਿੰਗ ਕਾਲਜ ਲੁਧਿਆਣਾ ਦੇ ਸਾਬਕਾ ਪ੍ਰਿੰਸੀਪਲ ਹਰੀ ਸਿੰਘ ਸੁਰਗਵਾਸ
– Shilpa Shetty – Raj Kundra ਵਿਰੁੱਧ 60 ਕਰੋੜ ਰੁਪਏ ਦੀ ਧੋਖਾਧੜੀ ਦਾ ਪਰਚਾ ਦਰਜ
– Pakistan ਦੇ ਆਜ਼ਾਦੀ ਦਿਵਸ ਮੌਕੇ ਫਾਇਰਿੰਗ: 3 ਦੀ ਮੌਤ, 60 ਤੋਂ ਵੱਧ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























