• Latest
  • Trending
MOHALI : ਸਾਈਬਰ ਕਰਾਈਮ ਪੁਲਿਸ S.A.S. Nagar ਵੱਲੋਂ ਵੱਖ-ਵੱਖ ਸੂਬਿਆਂ ‘ਚ ਡਿਜੀਟਲ ਅਰੈਸਟ ਠੱਗੀ ਮਾਮਲੇ ’ਚ ਵੱਡੀ ਕਾਰਵਾਈ ; 92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

MOHALI : ਸਾਈਬਰ ਕਰਾਈਮ ਪੁਲਿਸ S.A.S. Nagar ਵੱਲੋਂ ਵੱਖ-ਵੱਖ ਸੂਬਿਆਂ ‘ਚ ਡਿਜੀਟਲ ਅਰੈਸਟ ਠੱਗੀ ਮਾਮਲੇ ’ਚ ਵੱਡੀ ਕਾਰਵਾਈ ; 92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

20 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

50 minutes ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

2 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

3 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

5 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

5 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਸਾਈਬਰ ਕਰਾਈਮ ਪੁਲਿਸ S.A.S. Nagar ਵੱਲੋਂ ਵੱਖ-ਵੱਖ ਸੂਬਿਆਂ ‘ਚ ਡਿਜੀਟਲ ਅਰੈਸਟ ਠੱਗੀ ਮਾਮਲੇ ’ਚ ਵੱਡੀ ਕਾਰਵਾਈ ; 92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

August 14, 2025
in ਖਬਰਾਂ, ਪੰਜਾਬ
MOHALI : ਸਾਈਬਰ ਕਰਾਈਮ ਪੁਲਿਸ S.A.S. Nagar ਵੱਲੋਂ ਵੱਖ-ਵੱਖ ਸੂਬਿਆਂ ‘ਚ ਡਿਜੀਟਲ ਅਰੈਸਟ ਠੱਗੀ ਮਾਮਲੇ ’ਚ ਵੱਡੀ ਕਾਰਵਾਈ ; 92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

MOHALI : ਸਾਈਬਰ ਕਰਾਈਮ ਪੁਲਿਸ S.A.S. Nagar ਵੱਲੋਂ ਵੱਖ-ਵੱਖ ਸੂਬਿਆਂ ‘ਚ ਡਿਜੀਟਲ ਅਰੈਸਟ ਠੱਗੀ ਮਾਮਲੇ ’ਚ ਵੱਡੀ ਕਾਰਵਾਈ ; 92 ਕਰੋੜ ਦੀ ਰਾਸ਼ਟਰ ਪੱਧਰੀ ਠੱਗੀ ਦਾ ਪਰਦਾਫਾਸ਼

Maharashtra

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ(ਸਤੀਸ਼ ਕੁਮਾਰ ਪੱਪੀ) ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਬਰ ਆਧਾਰਿਤ ਵਿੱਤੀ ਅਪਰਾਧਾਂ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਮਹੱਤਵਪੂਰਣ ਸਫਲਤਾ ਹਾਸਲ ਕਰਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਐਸ ਐਸ ਪੀ ਹਰਮਨਦੀਪ ਹਾਂਸ ਦੀ ਨਿਗਰਾਨੀ ਅਤੇ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਸਾਂਝੇ ਤੌਰ ਤੇ ਛਾਪੇਮਾਰੀਆਂ ਕਰਕੇ “ਡਿਜੀਟਲ ਅਰੈਸਟ” ਠੱਗੀ ਵਿੱਚ ਸ਼ਾਮਲ ਦੋ ਗਿਰੋਹਾਂ ਦੇ 10 ਮੈਂਬਰਾਂ ਦੀ ਪਛਾਣ ਕਰਕੇ, 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

MOHALI
ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਪੱਤਰਕਾਰਾਂ ਨੂੰ ਦਸਿਆ ਕਿ “ਡਿਜੀਟਲ ਅਰੈਸਟ” ਠੱਗੀ ਇੱਕ ਯੋਜਨਾਬੱਧ ਤਰੀਕੇ ਨਾਲ ਰਚਿਆ ਗਿਆ ਸਾਈਬਰ ਕ੍ਰਾਈਮ ਮਾਡਲ ਹੈ, ਜਿਸ ਵਿੱਚ ਦੋਸ਼ੀ ਟੈਲੀਫ਼ੋਨ ਰਾਹੀਂ ਆਪਣੇ ਆਪ ਨੂੰ ਪੁਲਿਸ, ਸੀ.ਬੀ.ਆਈ. ਜਾਂ ਹੋਰ ਕਾਨੂੰਨੀ ਏਜੰਸੀ ਦੇ ਸੀਨੀਅਰ ਅਧਿਕਾਰੀ ਵਜੋਂ ਪੇਸ਼ ਕਰਦੇ ਹਨ। ਉਹ ਪੀੜਤਾਂ ਨੂੰ ਝੂਠੇ ਅਪਰਾਧਿਕ ਮਾਮਲਿਆਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਅਤੇ ਕਥਿਤ “ਡਿਜੀਟਲ ਗ੍ਰਿਫ਼ਤਾਰੀ” ਦੀ ਧਮਕੀ ਦੇ ਕੇ ਉਨ੍ਹਾਂ ਤੋਂ ਵੱਡੀ ਰਕਮ ਠੱਗ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਦੋ ਗਿਰੋਹ ਦੇਸ਼ ਭਰ ਵਿੱਚ ਕਈ ਸੂਬਿਆਂ ਵਿੱਚ ਦਰਜਨਾਂ ਲੋਕਾਂ ਨਾਲ ਠੱਗੀ ਕਰ ਚੁੱਕੇ ਹਨ ਅਤੇ ਰਾਸ਼ਟਰੀ ਪੱਧਰ ‘ਤੇ ਲਗਭਗ 92 ਕਰੋੜ ਰੁਪਏ ਦੀ ਰਕਮ ਹੜੱਪ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਗਏ 06 ਦੋਸ਼ੀ ਤਾਮਿਲਨਾਡੂ, ਕਰਨਾਟਕਾ ਅਤੇ ਗੁਜਰਾਤ ਦੇ ਵਸਨੀਕ ਹਨ, ਜਿਨ੍ਹਾਂ ਵਿੱਚੋਂ 02 ਦੋਸ਼ੀ ਪਹਿਲਾਂ ਹੀ ਜੇਲ ਵਿੱਚ ਹਨ, ਜਿਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਰਾਹੀਂ ਲਿਆਂਦਾ ਜਾਵੇਗਾ। ਫਰਾਰ 02 ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

ਮੁਕੱਦਮੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਥਾਣਾ ਸਾਈਬਰ ਕਰਾਈਮ ਫੇਜ਼-7 ਵਿਖੇ ਡਿਜੀਟਲ ਅਰੈਸਟ ਸਬੰਧੀ ਦਰਜ 2 ਵੱਖ-ਵੱਖ ਮੁਕੱਦਮਿਆ ਵਿੱਚ ਕੀਤੀ ਗਈ ਹੈ, ਜਿਸ ਤਹਿਤ 6 ਦੋਸ਼ੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਐੱਸ ਐੱਸ ਐੱਸ ਨਗਰ ਦੇ ਪੀੜਤਾਂ ਨਾਲ ਹੋਈ ਲਗਭਗ ਰੁਪਏ 3 ਕਰੋੜ ਦੀ ਠੱਗੀ ਟ੍ਰੇਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਇਸ ਗਿਰੋਹ ਵੱਲੋਂ ਲਗਭਗ ਰੁਪਏ 92 ਕਰੋੜ ਦੀ ਠੱਗੀ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੀ ਅਗਲੇਰੀ ਕਰਵਾਈ ਵਜੋਂ 310 ਬੈਂਕ ਖਾਤੇ ਫ੍ਰੀਜ਼/ਬੰਦ ਕਰਵਾਏ ਹਨ।

ਇਸ ਤੋਂ ਇਲਾਵਾ ਤਫਤੀਸ਼ ਦੌਰਾਨ ਉਕਤਾਨ ਦੋਸ਼ੀਆ ਦੇ ਖਿਲਾਫ ਬੰਗਲੌਰ ਵਿਖੇ 12.50 ਕਰੋੜ ਰੁਪਏ ਦੀ ਠੱਗੀ ਵਾਲੀ ਡਿਜੀਟਲ ਗ੍ਰਿਫਤਾਰੀ ਕਰਨ ਬਾਰੇ ਮੁੱਕਦਮਾ ਨੰਬਰ 995/2024 U/S 318(4)319 (2) BNS & 66(C), 66(D) IT act PS Northeast Division ਬਾਰੇ ਵੀ ਗੱਲ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਪਿਛਲੇ 4 ਮਹੀਨਿਆਂ ਦੌਰਾਨ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 06 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦੇ ਹੋਏ 41 ਦੋਸ਼ੀ ਸਮੇਤ 7 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ। ਇਨ੍ਹਾਂ। ਪਾਸੋਂ 30 ਲੈਪਟਾਪ, 159 ਮੋਬਾਈਲ ਫੋਨ, 169 ਸਿਮ ਕਾਰਡ, 127 ਬੈਂਕ ਏ ਟੀ ਐਮ ਕਾਰਡ ਅਤੇ 158 ਬੈਂਕ ਖਾਤੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਹਨੀ ਟ੍ਰੈਪ ਮਾਮਲੇ ਚ 3 ਦੋਸ਼ੀ ਗ੍ਰਿਫ਼ਤਾਰ ਹੋਏ, ਜਿਨ੍ਹਾਂ ਪਾਸੋਂ ਮਹੱਤਵਪੂਰਣ ਡਿਜ਼ੀਟਲ ਸਬੂਤ ਬਰਾਮਦ ਹੋਏ। ਇਸੇ ਤਰ੍ਹਾਂ ਨਕਲੀ ਭਰਤੀ ਠੱਗੀ ਵਿੱਚ ਰੇਲਵੇ ਵਿਭਾਗ ਵਿੱਚ ਨੌਕਰੀ ਦੇ ਝਾਂਸੇ ਹੇਠ ਲਗਭਗ 25 ਪੀੜਤਾਂ ਨਾਲ ਠੱਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਗਿਆ। ਇਸ ਤੋਂ ਵੱਖ-ਵੱਖ ਮਾਮਲਿਆਂ ਵਿੱਚ 4,12,97,342/- ਰੁਪਏ ਪੀੜਤਾਂ ਨੂੰ ਵਾਪਸ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਡਿਜੀਟਲ ਅਰੈਸਟ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦੀ ਬੈਂਕ ਰਾਹੀਂ ਸਮੇਂ ਸਿਰ ਪਹਿਚਾਣ ਕਰਕੇ, ਪੈਸਾ ਟ੍ਰਾਂਸਫਰ ਤੋਂ ਪਹਿਲਾਂ ਹੀ ਦਖਲ ਦੇ ਕੇ ਲਗਭਗ 2 ਕਰੋੜ ਰੁਪਏ ਦੀ ਠੱਗੀ ਰੋਕੀ ਗਈ। ਇਸ ਦੌਰਾਨ ਬੈਂਕ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸ਼ੱਕੀ ਲੈਣ-ਦੇਣ ਹੋਣ ‘ਤੇ ਤੁਰੰਤ ਸਾਈਬਰ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਕਿਹਾ, “ਇਹ ਕਾਰਵਾਈ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਪੁਲਿਸ ਦੀ ਨਾਗਰਿਕਾਂ ਨੂੰ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਟੱਲ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹੈ।” ਉਨ੍ਹਾਂ ਕਿਹਾ, “ਸਾਈਬਰ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤੋੜਨ, ਪੀੜਤਾਂ ਦੇ ਪੈਸੇ ਵਾਪਸ ਲਿਆਉਣ ਅਤੇ ਹਰ ਦੋਸ਼ੀ ਨੂੰ ਕਾਨੂੰਨੀ ਘੇਰੇ ਵਿੱਚ ਲਿਆਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
23 hours ago
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 