• Latest
  • Trending
PUNJAB : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

PUNJAB : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

1 year ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

19 minutes ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

42 minutes ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

1 hour ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

2 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

3 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

4 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

5 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

6 hours ago
Hindi News
English News
Saturday, August 22, 2026
No Result
View All Result
30 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

August 14, 2025
in ਖਬਰਾਂ, ਪੰਜਾਬ
PUNJAB : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

PUNJAB : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

👉 ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।

👉 ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ‘ਚ ਸੋਧ ਨੂੰ ਮਨਜ਼ੂਰੀ।

👉 ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।

👉 ਫ਼ਸਲਾਂ ਦੀ ਖਰੀਦ ਲਈ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।

👉 ਕੈਬਨਿਟ ਸਬ-ਕਮੇਟੀ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।

ਚੰਡੀਗੜ੍ਹ, 14 ਅਗਸਤ(ਵਿਸ਼ਵ ਵਾਰਤਾ) PUNJAB :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ।

ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।

👉 ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।

👉 ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 'ਚ ਸੋਧ ਨੂੰ ਮਨਜ਼ੂਰੀ।

👉 ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।

👉 ਫ਼ਸਲਾਂ ਦੀ ਖਰੀਦ ਲਈ… pic.twitter.com/Biuc6uAm3Z

— Bhagwant Mann (@BhagwantMann) August 14, 2025

ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।
ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ।
ਅਜਿਹਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਨੋਟੀਫਾਈ ਕੀਤੇ ਵਿਸ਼ੇਸ਼ ਪ੍ਰਬੰਧ ਭਾਰਤੀ ਰਜਿਸਟਰੇਸ਼ਨ ਐਕਟ, 1908 ਦੀ ਧਾਰਾ 17 ਦੀ ਉਪ-ਧਾਰਾ (1) ਦੇ ਉਪ-ਧਾਰਾ (ਬੀ) ਤੇ (ਸੀ) ਦੇ ਦਾਇਰੇ ਵਿੱਚ ਆਉਂਦਾ ਮੰਨਿਆ ਜਾਵੇਗਾ, ਅਤੇ ਇਸ ਅਨੁਸਾਰ ਉਸ ਐਕਟ ਅਧੀਨ ਲਾਜ਼ਮੀ ਰਜਿਸਟਰੇਸ਼ਨ ਅਧੀਨ ਹੋਵੇਗਾ।
ਪੰਚਾਇਤ ਵਿਕਾਸ ਸਕੱਤਰ ਦੀ ਅਸਾਮੀ ਸਿਰਜਣ ਨੂੰ ਹਰੀ ਝੰਡੀ
ਢੁਕਵੀਂ ਕਾਰਜਕੁਸ਼ਲਤਾ ਤੇ ਨਿਗਰਾਨੀ ਰਾਹੀਂ ਪੇਂਡੂ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੈਬਨਿਟ ਨੇ ਪੰਚਾਇਤ ਸਕੱਤਰਾਂ ਤੇ ਗ੍ਰਾਮ ਸੇਵਕਾਂ (ਪਿੰਡ ਵਿਕਾਸ ਅਫ਼ਸਰਾਂ) ਦੇ ਕਾਡਰ ਦਾ ਰਲੇਵਾਂ ਕਰ ਕੇ ‘ਪੰਚਾਇਤ ਵਿਕਾਸ ਸਕੱਤਰ’ ਦੀ ਅਸਾਮੀ ਸਿਰਜਣ ਦੀ ਮਨਜ਼ੂਰੀ ਵੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਭਰ ਵਿੱਚ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਇਨ੍ਹਾਂ ਅਸਾਮੀਆਂ ਲਈ ਇਕ ਸੂਬਾਈ ਕਾਡਰ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਪੰਚਾਇਤ ਸਕੱਤਰਾਂ ਲਈ ਇਕ ‘ਡਾਇੰਗ ਕਾਡਰ’ ਦੀ ਸਿਰਜਣਾ ਕੀਤੀ ਜਾਵੇਗੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਵੈ-ਘੋਸ਼ਣਾ ਪੱਤਰਾਂ ਦੇ ਆਧਾਰ ਉਪਰ ਅਤੇ ਉਨ੍ਹਾਂ ਦੀ ਸੀਨੀਆਰਤਾ ਦੇ ਅਨੁਸਾਰ, ਸੀਨੀਆਰਤਾ ਸੂਚੀ ਵਿੱਚ ਮੌਜੂਦਾ ਗ੍ਰਾਮ ਸੇਵਕਾਂ (ਵੀ.ਡੀ.ਓ.) ਦੇ ਬਾਅਦ ਰੱਖਿਆ ਜਾਵੇਗਾ। 
ਫ਼ਸਲ ਖ਼ਰੀਦ ਬਾਰੇ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਬਾਅਦ ਮਨਜ਼ੂਰੀ
ਕੈਬਨਿਟ ਨੇ ਆਗਾਮੀ ਖ਼ਰੀਦ ਸੀਜ਼ਨਾਂ ਦੌਰਾਨ ਸਾਉਣੀ ਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚਾਰੂ ਖ਼ਰੀਦ ਲਈ ਮੰਤਰੀ ਸਮੂਹ ਦੇ ਗਠਨ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਮੰਤਰੀ ਸਮੂਹ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ। ਇਸ ਵਿੱਚ ਖੁਰਾਕ ਤੇ ਸਪਲਾਈ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਜਲ ਸਰੋਤ ਮੰਤਰੀ ਮੈਂਬਰਾਂ ਵਜੋਂ ਸ਼ਾਮਲ ਹਨ।
ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਦੇ ਭਾਗ ਦੋ ਅਤੇ ਭਾਗ ਤਿੰਨ `ਤੇ ਵਿਚਾਰ ਕਰਨ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਫ਼ਾਰਸ਼ਾਂ `ਤੇ ਵਿਚਾਰ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਨੂੰ ਵੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। 
ਲੈਂਡ ਪੂਲਿੰਗ ਪਾਲਿਸੀ 2025 ਦਾ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ
ਕੈਬਨਿਟ ਨੇ 4 ਜੂਨ 2025 ਨੂੰ ਜਾਰੀ ਲੈਂਡ ਪੂਲਿੰਗ ਪਾਲਿਸੀ 2025 ਅਤੇ ਇਸ ਨਾਲ ਸਬੰਧਤ ਸੋਧਾਂ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

by Ranjit Singh
August 22, 2026
0

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ...

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
August 22, 2026
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

Most Popular

Canada ‘ਚ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ

Canada ‘ਚ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ

by Ranjit Singh
4 weeks ago
0

Canada 'ਚ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ - ਪੁਲਿਸ ਨੇ ਕੁੜੀ ਦੇ ਲਿਵ-ਇਨ ਸਾਥੀ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 