Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ ਜਾਰੀ
ਅੰਮ੍ਰਿਤਸਰ : ਰਈਆ ਨੇੜੇ ਸਭਰਾਵਾਂ ਬਰਾਂਚ ਨਹਿਰ ਦਾ ਪਾਣੀ ਖੇਤਾਂ ‘ਚ ਵੜ੍ਹਿਆ
ਚੈੱਕ ਰਾਹੀਂ ਭੁਗਤਾਨ ਕਰਨ ਵਾਲੇ ਕਰੋੜਾਂ ਬੈਂਕ ਗਾਹਕਾਂ ਲਈ ਵੱਡੀ ਖਬਰ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਬਣੇ ਹੜ੍ਹ ਵਰਗੇ ਹਾਲਾਤ; 10 ਲੋਕਾਂ ਦੀ ਮੌਤ ਦਾ ਖਦਸ਼ਾ
ਪੰਜਾਬ ਪੁਲਿਸ ਦੇ 16 ਅਧਿਕਾਰੀ ਆਜ਼ਾਦੀ ਦਿਵਸ ਮੌਕੇ Gallantry medals ਨਾਲ ਹੋਣਗੇ ਸਨਮਾਨਿਤ
CM Mann ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫ਼ੈਸਲਾ, ਪੜ੍ਹੋ ਵੇਰਵਾ
ਆਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੜ੍ਹੋ ਕੀ ਆਇਆ ਫ਼ੈਸਲਾ
Bikram Majithia ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਵਾਈਸ ਚਾਂਸਲਰ ਪ੍ਰੋ.ਕਰਮਜੀਤ ਸਿੰਘ ਅਕਾਲ ਤਖ਼ਤ ਸਾਹਿਬ ਵਿਖੇ ਤਲਬ
Punjab ‘ਚ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਲਗਭਗ 800 ਕਰੋੜ ਦੇ ਕਈ ਪ੍ਰੋਜੈਕਟ ਰੱਦ, ਪੜ੍ਹੋ ਵੇਰਵਾ























