• Latest
  • Trending
SGPC : ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

SGPC : ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

10 months ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

4 minutes ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

17 minutes ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

35 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

54 minutes ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

1 hour ago
Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

8 hours ago
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

9 hours ago
ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

9 hours ago
Hindi News
English News
Monday, June 15, 2026
No Result
View All Result
28 °c
Chandigarh
34 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC : ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

August 14, 2025
in ਖਬਰਾਂ, ਪੰਜਾਬ
SGPC : ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

SGPC : ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

ਅੰਮ੍ਰਿਤਸਰ, 14 ਅਗਸਤ 2025 (ਵਿਸ਼ਵ ਵਾਰਤਾ)- ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਬਣੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤਾਪ ਸਿੰਘ ਨੇ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ ਅਤੇ ਗੁਰੂ ਦਰਸਾਏ ਮਾਰਗ ਅਨੁਸਾਰ ਸਿੱਖ ਸੰਸਥਾ ਲੋੜਵੰਦਾਂ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤਰਨ ਤਾਰਨ, ਗੁਰਦੁਆਰਾ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਲਾ ਨਿਹੰਗ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਰੂਪਨਗਰ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਲੁਧਿਆਣਾ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤਰਨ ਤਾਰਨ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜ਼ੀਦਪੁਰ ਫਿਰੋਜ਼ਪੁਰ, ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਕਪੂਰਥਲਾ, ਗੁਰਦੁਆਰਾ ਭਾਈ ਤਾਰਾ ਸਿੰਘ ਜੀ ਸ਼ਹੀਦ ਪਿੰਡ ਵਾਂ ਤਰਨ ਤਾਰਨ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਾਰਨ ਵਿਖੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

by Navjot
June 15, 2026
0

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ ਹਿਊਸਟਨ, 15 ਜੂਨ(ਵਿਸ਼ਵ ਵਾਰਤਾ)  ਚਾਰ ਵਾਰ...

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

by Navjot
June 15, 2026
0

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ ਅੰਟਾਲਿਆ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਰਿਕਰਵ...

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

by Navjot
June 15, 2026
0

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ    ਬ੍ਰਾਟੀਸਲਾਵਾ, 15 ਜੂਨ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

by Navjot
June 15, 2026
0

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

by Navjot
June 15, 2026
0

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ ਹਿਊਸਟਨ, 15 ਜੂਨ(ਵਿਸ਼ਵ ਵਾਰਤਾ)  ਚਾਰ ਵਾਰ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 