<img class="alignnone size-full wp-image-15503" src="http://wishavwarta.in/wp-content/uploads/2018/02/suresh-kumar.jpg" alt="" width="660" height="509" /> ਚੰਡੀਗੜ੍ਹ, 16 ਜਨਵਰੀ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ਦੀ ਸੁਣਵਾਈ ਅੱਜ ਨਹੀਂ ਹੋ ਸਕੀ, ਹੁਣ 31 ਜਨਵਰੀ ਨੂੰ ਇਸ ਮਾਮਲੇ ਵਿਚ ਸੁਣਵਾਈ ਹੋਵੇਗੀ।